Home / न्यूज़ / ਕਨੇਡਾ ਦੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ

ਕਨੇਡਾ ਦੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ

ਸਿੱਖਾਂ ਦੇ ਚਹੇਤੇ ਟਰੂਡੋ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ ਜਾਣਕਾਰੀ ਅਨੁਸਾਰ ਦੱਸ ਦਈਏ ਕਿ 15 ਅਗਸਤ 2021 ਨੂੰ ਅਫਗਾਨਿਸਤਾਨ ਵਿਚ ਤਾਲਿਬਾਨੀ ਵੱਲੋਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੇ ਆਪਣਾ ਕਬਜ਼ਾ ਕਰ ਲਿਆ ਗਿਆ ਸੀ। ਜਿੱਥੇ ਉਹਨਾਂ ਵੱਲੋਂ ਇਹ ਕੀਤਾ ਗਿਆ ਉਥੇ ਹੀ ਅਫ਼ਗ਼ਾਨਿ ਦੇ ਰਾਸ਼ਟਰਪਤੀ ਦੇਸ਼ ਛੱਡ ਕੇ ਭੱਜ ਗਏ। ਬਹੁਤ ਸਾਰੇ ਵਿਦੇਸ਼ੀ ਜੋ ਕੇ ਉਸ ਸਮੇਂ ਅਫਗਾਨਿਸਤਾਨ ਵਿਚ ਰਹਿ ਰਹੇ ਸਨ ਉਨ੍ਹਾਂ ਵੱਲੋਂ ਵੀ ਆਪਣੇ ਦੇਸ਼ ਦੀਆਂ ਸਰਕਾਰਾਂ ਨੂੰ ਉਥੋਂ ਕੱਢਣ ਵਾਸਤੇ ਅਪੀਲ ਕੀਤੀ ਹੈ।

ਦੱਸ ਦਈਏ ਕਿ ਅਤੇ ਬਹੁਤ ਸਾਰੇ ਤਾਲੀਬਾਨੀਆਂ ਵੱਲੋਂ ਵਿਦੇਸ਼ਾਂ ਵਿੱਚ ਸ਼ਰਨ ਲਈ ਗਈ ਹੈ। ਓਥੇ ਕਿ ਕੈਨੇਡਾ ਸਰਕਾਰ ਵੱਲੋਂ ਅਫਗਾਨਸਤਾਨ ਦੇ ਲੋਕਾਂ ਦੀ ਮਦਦ ਕੀਤੀ ਹੈ। ਹੁਣ ਸੂਬਾ ਸਰਕਾਰ ਵੱਲੋਂ ਅਚਾਨਕ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਫ਼ਗ਼ਾਨਿਸਤਾਨ ਤੋਂ ਆਉਣ ਵਾਲੇ 40 ਹਜ਼ਾਰ ਸ਼ਰਨਾਰਥੀਆਂ ਨੂੰ ਸਵਿਕਾਰ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਖਬਰ ਨਾਲ ਕੈਨੇਡਾ ਵਿਚ ਸ਼ਰਨ ਲੈਣ ਵਾਲੇ ਸ਼ਰਨਾਰਥੀਆਂ ਵਿਚ ਖ਼ੁਸ਼ੀ ਵੇਖੀ ਜਾ ਰਹੀ ਹੈ।

ਦੱਸ ਦਈਏ ਕਿ ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਤਾਲਿਬਾਨ ਸਰਕਾਰ ਦੇ ਸੁਭਾਅ ਤੋਂ ਡਰਦੇ ਹੋਏ ਦੇਸ਼ ਛੱਡ ਕੇ ਆਏ ਲੋਕਾਂ ਦੇ ਮੁੜ-ਵਸੇਬੇ ਲਈ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਉਥੇ ਹੀ ਉਨ੍ਹਾਂ ਵੱਲੋਂ ਹੋਰ ਲੋਕਾਂ ਨੂੰ ਵੀ ਮਦਦ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਵੀ ਦੱਸਿਆ ਹੈ ਕਿ ਸਰਕਾਰ ਵੱਲੋਂ ਅਫਗਾਨਿਸਤਾਨ ਵਿਚ ਵੀਹ ਹਜ਼ਾਰ ਤੋਂ ਵਧੇਰੇ ਲੋਕਾਂ ਜਿਨ੍ਹਾਂ ਵਿੱਚ ਅਧਿਕਾਰ ਕਰਮਚਾਰੀ, ਔਰਤਾਂ ਅਤੇ ਕਮਜ਼ੋਰ ਅਤੇ ਘੱਟ ਗਿਣਤੀ ਦੇ ਲੋਕ ਸ਼ਾਮਲ ਹਨ ਨੂੰ ਤਾਲਿਬਾਨ ਵੱਲੋਂ ਆਪਣਾ ਟਾਰਗੈਟ ਬਣਾਇਆ ਜਾ ਰਿਹਾ ਹੈ ਅਤੇ ਗਲਤ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਉੱਥੇ ਹੀ ਇਸ ਸਰਕਾਰ ਦੇ ਡਰ ਕਾਰਨ ਬਹੁਤ ਸਾਰੇ ਦੇਸ਼ ਦੇ ਨਾਗਰਿਕ ਦੇਸ਼ ਛੱਡ ਕੇ ਬਾਹਰ ਆ ਚੁੱਕੇ ਹਨ। ਕਿਉਂਕਿ ਅੰਤਰਰਾਸ਼ਟਰੀ ਸੁਰੱਖਿਆ ਬਲਾਂ ਵੱਲੋਂ ਅਫਗਾਨਿਸਤਾਨ ਤੋਂ ਬਹੁਤ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਅਤੇ ਕੈਨੇਡਾ ਸਰਕਾਰ ਵੱਲੋਂ ਇਨ੍ਹਾਂ ਸ਼ਰਨਾਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਮੁੜ-ਵਸੇਬੇ ਵਾਸਤੇ ਸਹਾਇਤਾ ਦਿੱਤੀ ਜਾਵੇਗੀ ਤੇ 40 ਹਜ਼ਾਰ ਸ਼ਰਨਾਰਥੀਆਂ ਨੂੰ ਸਵੀਕਾਰ ਕੀਤਾ ਜਾ ਰਿਹਾ ਹੈ।

About Jagjit Singh

Leave a Reply

Your email address will not be published. Required fields are marked *