Home / न्यूज़ / ਕਨੇਡਾ ਸਰਕਾਰ ਨੇ ਚੁੱਕਿਆ ਵੱਡਾ ਕਦਮ

ਕਨੇਡਾ ਸਰਕਾਰ ਨੇ ਚੁੱਕਿਆ ਵੱਡਾ ਕਦਮ

ਕਰੋਨਾ ਨੇ ਲੋਕਾਂ ਨੂੰ ਪਿਛਲੇ ਦੋ ਸਾਲਾਂ ਤੋਂ ਪ੍ਰੇਸ਼ਾਨ ਕਰਕੇ ਰੱਖਿਆ ਹੋਇਆ ਹੈ ਇਸ ਦੌਰਾਨ ਬਹੁਤ ਸਾਰੇ ਲੋਕਾਂ ਦੀ ਜਿੰਦਗੀ ਚਲੀ ਗਈ ਹੈ ਅਤੇ ਬਹੁਤ ਸਾਰੇ ਲੋਕ ਅਜਿਹੇ ਸੀ ਜੋ ਇਸ ਵਿੱਚ ਆਏ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਇਸ ਕਰੋਨਾ ਦਾ ਪ੍ਰਭਾਵ ਹਰ ਕਿਸੇ ਦੀ ਜ਼ਿੰਦਗੀ ਦੇ ਉੱਤੇ ਪਿਆ ਹੈ ਅਤੇ ਇਸ ਨੇ ਬੁਰੇ ਤਰੀਕੇ ਨਾਲ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਬਹੁਤ ਸਾਰੇ ਲੋਕ ਆਪਣਾ ਰੁਜ਼ਗਾਰ ਗੁਆ ਬੈਠੇ ਹਨ ਅੱਜ ਦੇ ਸਮੇਂ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਲੋਕਾਂ ਦੇ ਲਈ ਇੱਕ ਚੁਣੌਤੀ ਬਣ ਚੁੱਕੀਆਂ ਹਨ ਸਰਕਾਰਾਂ ਦੇ ਵੱਲੋਂ ਵੀ ਕੋਈ ਅਹਿਮ ਕਦਮ ਨਹੀਂ ਚੁੱਕੇ ਜਾ ਰਹੇ।

ਦੱਸ ਦਈਏ ਕਿ ਜਿਸ ਨਾਲ ਲੋਕਾਂ ਦੀਆਂ ਦਿੱਕਤਾਂ ਨੂੰ ਘੱਟ ਕੀਤਾ ਜਾ ਸਕੇ ਕੈਨੇਡਾ ਦੇ ਵਿੱਚ ਕਰੋਨਾ ਦੀ ਗੱਲ ਕੀਤੀ ਜਾਵੇ ਤਾਂ ਕੈਨੇਡਾ ਇਕ ਸ਼ਕਤੀਸ਼ਾਲੀ ਦੇਸ਼ ਮੰਨਿਆ ਜਾਂਦਾ ਹੈ ਪਰ ਇਹ ਵੀ ਇਸ ਤੋਂ ਨਹੀਂ ਬਚ ਸਕਿਆ ਇਸ ਨੇ ਕੈਨੇਡਾ ਦੇ ਵਿਚ ਵੀ ਕਾਫੀ ਜ਼ਿਆਦਾ ਨੁਕਸ ਕੀਤਾ ਇਸ ਤੋਂ ਬਚਾਅ ਦੇ ਲਈ ਕੈਨੇਡਾ ਸਰਕਾਰ ਦੇ ਵੱਲੋਂ ਵੱਖੋ ਵੱਖਰੇ ਤਰੀਕੇ ਵੀ ਅਪਣਾਏ ਗਏ ਸੀ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ।ਇਸ ਤੋਂ ਇਲਾਵਾ ਇਕ ਕੋਰੂਨਾ ਐਪ ਵੀ ਸ਼ੁਰੂ ਕੀਤੀ ਗਈ ਸੀ ਤਾਂ ਜੋ ਲੋਕ ਆਪਣੀਆਂ ਸਮੱਸਿਆਵਾਂ ਇਸ ਐਪ ਤੇ ਦੱਸ ਸਕਣ।

ਦੱਸ ਦਈਏ ਕਿ ਅਤੇ ਉਨ੍ਹਾਂ ਦੀਆਂ ਸਮੱਸਿ ਆਵਾਂ ਨੂੰ ਦੂਰ ਕੀਤਾ ਜਾ ਸਕੇ ਪਰ ਹੁਣ ਅਚਾਨਕ ਹੀ ਕੈਨੇਡਾ ਦੇ ਵਿਚ ਇਸ ਐਪ ਨੂੰ ਬੰਦ ਕਰ ਦਿੱਤਾ ਹੈ ਜਿਸ ਤੋਂ ਬਾਅਦ ਲੋਕ ਵੀ ਇਹ ਸਵਾਲ ਕਰ ਰਹੇ ਸਨ ਕਿ ਅਚਾਨਕ ਹੀ ਬਿਨਾਂ ਦੱਸੇ ਪੁੱਛੇ ਇਸ ਐਪ ਨੂੰ ਕਿਉਂ ਬੰਦ ਕੀਤਾ ਹੈ ਦੇਖਿਆ ਜਾਵੇ ਤਾਂ ਇਸ ਐਪ ਦੇ ਉੱਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੀਆਂ ਸਮੱਸਿ ਆਵਾਂ ਦੱਸੀਆਂ ਜਾਂਦੀਆਂ ਸੀ ਤਾਂ ਜੋ ਉਨ੍ਹਾਂ ਨੂੰ ਸਹੀ ਸਲਾਹ ਮਿਲ ਸਕੇ। ਪਰ ਹੁਣ ਇਸ ਐਪ ਨੂੰ ਬੰਦ ਕਰ ਦਿੱਤਾ ਗਿਆ ਹੈ ਭਾਵੇਂ ਕਿ ਰਿਸਕ ਟਲਿਆ ਨਹੀਂ ਹੈ।

ਦੱਸ ਦਈਏ ਕਿ ਪਰ ਫਿਰ ਵੀ ਇਸ ਐਪ ਨੂੰ ਬੰਦ ਕੀਤਾ ਗਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਵਾਲ ਜਵਾਬ ਕੀਤੇ ਜਾ ਰਹੇ ਹਨ ਪਰ ਕਰੋਨਾ ਦੇ ਇਸ ਦੌਰ ਦੇ ਵਿੱਚ ਸਰਕਾਰ ਦੇ ਵੱਲੋਂ ਲੋਕਾਂ ਨੂੰ ਕੋਈ ਵੀ ਜਵਾਬ ਨਹੀਂ ਦਿੱਤਾ ਜਾ ਰਿਹਾ ਅਤੇ ਲੋਕਾਂ ਨੂੰ ਇਹ ਅਪੀਲ ਜ਼ਰੂਰ ਕੀਤੀ ਜਾ ਰਹੀ ਹੈ ਕਿ ਉਹ ਕਰੋ ਨਾ ਦੀਆਂ ਦੋਨੋਂ ਡੋਜ਼ ਲੈ ਲੈਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਕਰੋਨਾ ਦੇ ਨਵੇਂ ਵੇਰੀਐਂਟ ਨੇ ਲੋਕਾਂ ਦੇ ਵਿੱਚ ਵੀ ਭੈਅ ਪੈਦਾ ਕੀਤੀ ਹੋਈ ਹੈ ਅਤੇ ਸਰਕਾਰ ਦੀਆਂ ਦਿੱਕਤਾਂ ਵੀ ਵਧੀਆਂ ਹੋਈਆਂ ਹਨ।

About Jagjit Singh

Leave a Reply

Your email address will not be published.