Breaking News
Home / न्यूज़ / ਕੈਪਟਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਕੈਪਟਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਵੱਡੀ ਖਬਰ ਆ ਰਹੀ ਹੈ ਪੰਜਾਬ ਵਾਸੀਆਂ ਲਈ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪੰਜਾਬ ਵਿੱਚ ਕਰੋਨਾ ਨਾਈਟ ਕਰਫਊ ਅਤੇ ਵੀਕੈਂਡ ਕਰਫਊ ਸੋਮਵਾਰ ਤੋਂ ਖਤਮ ਹੋ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਕਾਲਜ ਅਤੇ ਕੋਚਿੰਗ ਸੈਂਟਰ ਖੁੱਲ੍ਹਣ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਘੱਟੋ ਘੱਟ ਕਰੋਨਾ ਵੈਕਸੀਨ ਦੀ ਇੱਕ ਡੋਜ਼ 15 ਦਿਨਾਂ ਪਹਿਲਾਂ ਲੱਗੀ ਹੋਣੀ ਚਾਹੀਦੀ ਹੈ।

ਦੱਸ ਦਈਏ ਕਿ ਸੂਬੇ ਦੀ ਕੋਵਿਡ ਸਕਾਰਾਤਮਕ ਦਰ 0.4% ‘ਤੇ ਆ ਗਈ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੀਤੀ ਰੀਵਿਊ ਮੀਟਿੰਗ ਦੌਰਾਨ ਵੀਕਐਂਡ ਤੇ ਰਾਤ ਦਾ ਕਰਫ਼ਿਊ ਹਟਾਉਣ ਦੇ ਹੁਕਮ ਦਿੱਤੇ। ਇਸ ਤੋਂ ਇਲਾਵਾ ਸੋਮਵਾਰ ਤੋਂ ਘਰਾਂ ਅੰਦਰ 100 ਵਿਅਕਤੀਆਂ ਤੇ ਘਰੋਂ ਬਾਹਰ 200 ਵਿਅਕਤੀਆਂ ਦਾ ਇਕੱਠ ਕਰਨ ਦੀ ਇਜਾਜ਼ਤ ਵੀ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਰੋਸ ਪ੍ਰਦਰਸ਼ਨ, ਰੈਲੀਆਂ ਤੇ ਕੋਵਡ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਿਆਸੀ ਆਗੂਆਂ ਤੇ ਕਾਰਵਾਈ ਦੇ ਵੀ ਹੁਕਮ ਦਿੱਤੇ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਮੀਖਿਆ ਕਰਦਿਆਂ ਇਹ ਫੈਸਲਾ ਲਿਆ।

ਇਸਦੇ ਨਾਲ ਹੀ ਰਾਜ ਵਿੱਚ ਸਾਰੇ ਬਾਰ, ਰੈਸਟੋਰੈਂਟ, ਸਿਨੇਮਾ ਹਾਲ, ਸਵੀਮਿੰਗ ਪੂਲ, ਮਾਲ, ਸਪੋਰਟਸ ਕੰਪਲੈਕਸ ਆਦਿ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।।।ਦੱਸ ਦਈਏ ਕਿ ਪੰਜਾਬ ਚ ਹੁਣ ਕਰੋਨਾ ਲਗਾਤਾਰ ਘੱਟ ਰਿਹਾ ਜੋ ਇਸ ਸਮੇਂ ਬਹੁਤ ਘੱਟ ਗਿਆ ਹੈ। ਦੱਸ ਦਈਏ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਅਨੁਸਾਰ ਪੰਜਾਬ ਵਿੱਚ 8 ਜੁਲਾਈ 2021 ਤੱਕ ਕੁੱਲ 5,79,111 ਵਿਅਕਤੀ ਠੀਕ ਹੋਕੇ ਘਰ ਜਾ ਚੁੱਕੇ ਹਨ।ਦੱਸ ਦਈਏ ਕਿ ਕਰੋਨਾ ਦਾ ਇ।ਇਸ ਦੂਜਾ ਸਾਲ ਹੈ। ਦੁਨੀਆ ਭਰ ਚ ਇਸ ਨੇ ਹਰ ਵਰਗ ਨੂੰ ਔਖਾ ਕੀਤਾ ਹੈ ਕਿਉਂਕਿ ਇਸ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਰੁਕ ਤੇ ਕਈਆਂ ਦੇ ਲੱਗਭਗ ਖਤਮ ਹੋ ਗਏ ਹਨ।

ਲੋਕਾਂ ਦਾ ਆਪਸੀ ਮੋਹ ਪਿਆਰ ਵੀ ਇਸ ਦੇ ਕਾਰਨ ਘੱਟ ਗਿਆ ਹੈ।। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਇਸ ਦੇ ਕਾਰਨ ਪੂਰੀਆਂ ਦੁਨੀਆ ਦੀ ਅਰਥ ਵਿਵਸਥਾ ਖਰਾਬ ਚੱਲ ਰਹੀ ਹੈ।। ਜਿਸ ਕਾਰਨ ਹਰ ਦੇਸ਼ ਚ ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ।ਦੇਸ਼ ਵਿਦੇਹ ਨਾਲ ਜੁੜੇ ਰਹਿਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |

About Jagjit Singh

Leave a Reply

Your email address will not be published. Required fields are marked *