Home / न्यूज़ / ਚਿੱਟਾ ਵੇਚਣ ਵਾਲੀ ਮਹਿਲਾ ਨੂੰ ਲੈ ਕੇ,ਭਗਵੰਤ ਮਾਨ ਨੇ ਵੇਖੋਗੇ ਕੀ ਕਿਹਾ

ਚਿੱਟਾ ਵੇਚਣ ਵਾਲੀ ਮਹਿਲਾ ਨੂੰ ਲੈ ਕੇ,ਭਗਵੰਤ ਮਾਨ ਨੇ ਵੇਖੋਗੇ ਕੀ ਕਿਹਾ

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਹੀ ਐਲਾਨ ਕੀਤੇ ਸਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਜੜ੍ਹੋਂ ਪੁੱਟ ਸੁੱਟਿਆ ਜਾਵੇ।ਜਿਸ ਦੇ ਆਧਾਰ ਤੇ ਲਗਾਤਾਰ ਪੰਜਾਬ ਸਰਕਾਰ ਹੁਣ ਕੰਮ ਕਰ ਰਹੀ ਹੈ ਅਤੇ ਪੰਜਾਬ ਵਿੱਚ ਪੁਲੀਸ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਸਖਤ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕੀ ਚਿੱਟਾ ਵੇਚਣ ਵਾਲਿਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਾ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਨੂੰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਇਸੇ ਮਾਮਲੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ

ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਨ੍ਹਾਂ ਦੇ ਆਧਾਰ ਤੇ ਉਨ੍ਹਾਂ ਨੇ ਪੁਲੀਸ ਨੂੰ ਹਦਾਇਤਾਂ ਜਾਰੀ ਕਰ ਦਿੱਤੀਆ ਹਨ ਜੇਕਰ ਕੋਈ ਵਿਅਕਤੀ ਚਿੱਟੇ ਦੇ ਮਸਲੇ ਵਿੱਚ ਫੜਿਆ ਜਾਂਦਾ ਹੈ ਤਾਂ ਉਸ ਨੂੰ ਬਿਲਕੁਲ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਉਪਰ ਸਖਤ ਕਾਰਵਾਈ ਕੀਤੀ ਜਾਵੇਗੀ।ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਗੱਲ ਕੀਤੀ ਗਈ ਜਿਹੜੇ ਵਿਅਕਤੀ ਚਿੱਟਾ ਲਾਉਂਦੇ ਹਨ ਉਹ ਤਾਂ ਮਰੀਜ਼ ਹਨ ਉਨ੍ਹਾਂ ਨੂੰ ਵਾਪਸ ਸਮਾਜ ਵਿੱਚ ਲਿਆਉਣ ਦੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਾ ਛਡਾਊ ਕਲੀਨਿਕਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਜੋ ਕਿ ਪਹਿਲਾਂ ਦੋ ਸੌ ਸੱਠ ਦੇ ਕਰੀਬ ਸੀ ਅਤੇ ਹੁਣ ਸਾਢੇ ਸੱਤ ਸੌ ਦੇ ਕਰੀਬ ਹੋ ਚੁੱਕੀ ਹੈ ਉਨ੍ਹਾਂ ਦੱਸਿਆ ਕਿ

ਉਨ੍ਹਾਂ ਦਾ ਟਾਰਗੈੱਟ ਹਜ਼ਾਰ ਦੇ ਕਲੀਨਿਕ ਬਣਾਉਣ ਦਾ ਹੈ ਜੋ ਛੇਤੀ ਹੀ ਪੂਰਾ ਹੋ ਜਾਵੇਗਾ।ਜਿੱਥੇ ਇਨ੍ਹਾਂ ਨਸ਼ੇ ਦੇ ਆਦੀ ਨੌਜਵਾਨਾਂ ਦੀ ਚੰਗੇ ਡਾਕਟਰਾਂ ਵੱਲੋਂ ਕੌਂਸਲਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਫਿਰ ਤੋਂ ਮੁੱਖ ਧਾਰਾ ਵਿੱਚ ਲਿਆ ਜਾਵੇ।ਉਨ੍ਹਾਂ ਨੇ ਦੱਸਿਆ ਕਿ ਇਸ ਕੰਮ ਦੇ ਲਈ ਜਿਹੜੇ ਵਿਅਕਤੀ ਨਸ਼ਾ ਛੱਡ ਚੁੱਕੇ ਹਨ ਉਨ੍ਹਾਂ ਦੀ ਵੀ ਮਦਦ ਲਈ ਜਾਵੇਗੀ ਤਾਂ ਜੋ ਉਹ ਨਸ਼ੇ ਦੇ ਆਦੀ ਲੋਕਾਂ ਨੂੰ ਸਮਝਾ ਸਕਣ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਕਿ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About Jagjit Singh

Leave a Reply

Your email address will not be published.