Breaking News
Home / न्यूज़ / ਪੰਜਾਬ ਦੀ ਇਸ ਹਸਤੀ ਬਾਰੇ ਆਈ ਵੱਡੀ ਖ਼ਬਰ

ਪੰਜਾਬ ਦੀ ਇਸ ਹਸਤੀ ਬਾਰੇ ਆਈ ਵੱਡੀ ਖ਼ਬਰ

ਪੰਜਾਬ ਵਿੱਚ ਆਏ ਦਿਨ ਵੀ ਵੱਖ ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਜਾਣ ਨਾਲ ਇਨ੍ਹਾਂ ਖੇਤਰਾਂ ਵਿਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ।

ਇਕ ਤੋਂ ਬਾਅਦ ਇਕ ਸਖਸ਼ੀਅਤਾਂ ਦੇ ਜਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਜਾਣਕਾਰੀ ਅਨੁਸਾਰ ਹੁਣ ਅਚਾਨਕ ਹੋਈ ਇਸ ਮਸ਼ਹੂਰ ਪੰਜਾਬੀ ਹਸਤੀ ਦੇ ਚਲੇ ਜਾਣ ਤੇ , ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਫਸੋਸ ਜਾਹਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਾਬਕਾ ਡੀ. ਜੀ. ਪੀ. ਮੁਹੰਮਦ ਇਜ਼ਹਾਰ ਆਲਮ ਦਾ ਦਿ ਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੀ ਖਬਰ ਮਿਲਦੇ ਹੀ ਸਾਰੇ ਪਾਸੇ ਮਾਤਮ ਹੈ।।ਦੱਸ ਦਈਏ ਕਿ 72 ਸਾਲਾਂ ਸਾਬਕਾ ਡੀ. ਜੀ. ਪੀ. ਮੁਹੰਮਦ ਇਜ਼ਹਾਰ ਆਲਮ ਕੁਝ ਸਮੇਂ ਤੋਂ ਬੀ ਮਾ ਰ ਚਲ ਰਹੇ ਸਨ ਜਿਸ ਕਾਰਣ ਉਨ੍ਹਾਂ ਨੂੰ ਚੰਡੀਗੜ੍ਹ ਦੇ ਇਕ ਨਿੱਜੀ ਹੌਸਪੀਟਲ ਵਿੱਚ ਦਾਖ਼ਲ ਕਰਾਇਆ ਗਿਆ ਸੀ ਜਿੱਥੇ ਉਹ ਜੇਰੇ ਇਲਾਜ, ਅਤੇ ਅੱਜ ਉਥੇ ਹੀ ਉਹ ਪੂਰੇ ਹੋ ਗਏ ।ਇਸ ਦੀ ਜਾਣਕਾਰੀ ਮਿਲਦੇ ਹੀ ਮੁੱਖ ਮੰਤਰੀ ਨੇ ਕਿਹਾ, ”ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਖਬਰ ਬਾਰੇ ਜਾਣ ਕੇ ਦੁ ਖ ਹੋਇਆ ਹੈ,ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ।” ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮ ਦਰਦੀ ਜ਼ਾਹਰ ਕੀਤੀ।

ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਮੁਹੰਮਦ ਇਜ਼ਹਾਰ ਆਲਮ ਆਪਣੇ ਪਰਿਵਾਰ ਵਿੱਚ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ੍ਹਾਂ ਦੇ ਚਲੇ ਜਾਣ ਉੱਪਰ ਵੱਖ-ਵੱਖ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁਖ ਦਾ ਇਜ਼ਹਾਰ ਕੀਤਾ ਗਿਆ ਹੈ।

About Jagjit Singh

Leave a Reply

Your email address will not be published. Required fields are marked *