Home / न्यूज़ / ਭਾਰਤ ਦੇ ਲਈ ਕਨੇਡਾ ਦਾ ਵੱਡਾ ਐਲਾਨ

ਭਾਰਤ ਦੇ ਲਈ ਕਨੇਡਾ ਦਾ ਵੱਡਾ ਐਲਾਨ

ਭਾਰਤ ਤੋਂ ਆਉਣ ਜਾਣ ਵਾਲੀਆਂ ਸਿੱਧੀਆਂ ਉਡਾਨਾ ਨੂੰ ਕੈਨੇਡਾ ਸਰਕਾਰ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਨੂੰ 27 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਹੈ। ਹੁਣ ਇੰਡੀਆ ਵਾਲਿਆ ਲਈ ਕੈਨੇਡਾ ਤੋਂ ਇਹ ਫ਼ਰਮਾਨ ਜਾਰੀ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਸਿੱਧੀਆਂ ਉਡਾਨਾ ਨੂੰ 27 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਹੈ। ਉੱਥੇ ਹੀ ਕੈਨੇਡਾ ਸਰਕਾਰ ਵੱਲੋਂ ਦਿੱਲੀ ਦੇ ਏਅਰਪੋਰਟ ਤੋਂ ਫਲਾਈਟ ਲੈਣ ਤੋਂ ਪਹਿਲਾਂ ਜਿਥੇ ਇਹ ਏਅਰਪੋਰਟ ਤੋਂ ਹੀ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ।

ਦੱਸ ਦਈਏ ਕਿ ਉਥੇ ਹੀ ਕੈਨੇਡਾ ਸਰਕਾਰ ਵੱਲੋਂ ਹੁਣ ਦਿੱਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਉਪਰ ਮੈਟਰੋ ਸਟੇਸ਼ਨ ਦੇ ਉਪਰ ਏਅਰਪੋਰਟ ਤੇ ਕਨੈਕਟ ਬਿਲਡਿੰਗ ਵਿਚ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਹੈ। ਜਿੱਥੇ ਇਸ ਜੇਨੇਸਟ੍ਰਿੰਗਜ਼ ਡਾਇਗਨੋਸਟਿਕ ਸੈਂਟਰ ਦੀ ਲੈਬੋਰਟਰੀ ਨੂੰ ਭਾਰਤ ਵਿੱਚ ਕਰੋਨਾ ਟੈਸਟ ਚੈੱਕ ਅੱਪ ਦਾ ਇਕੋ ਇਕ ਕੇਂਦਰ ਨਿਯੁਕਤ ਕੀਤਾ ਗਿਆ ਹੈ। ਜਿੱਥੇ ਕੈਨੇਡਾ ਲਈ ਉਡਾਣ ਭਰਨ ਸਮੇਂ ਯਾਤਰੀਆਂ ਨੂੰ 18 ਘੰਟੇ ਪਹਿਲਾਂ ਟੈਸਟ ਕਰਵਾਉਣਾ ਹੋਵੇਗਾ। ਜਾਂਚ ਕੇਂਦਰ ਵੱਲੋਂ ਯਾਤਰੀਆਂ ਨੂੰ ਉਡਾਣ ਲਈ ਸਵਾਰ ਹੋਣ ਤੋਂ ਪਹਿਲਾ ਟੈਸਟ ਦੀ ਰਿਪੋਰਟ ਤੇ ਨਾਲ ਇਕ ਕਿਉਆਰ ਕਾਰਡ ਵੀ ਮੁਹਈਆ ਕਰਵਾਇਆ ਜਾਵੇਗਾ।

ਜੋ ਯਾਤਰੀਆਂ ਲਈ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ਵਿਚ ਸਵਾਰ ਹੁੰਦੇ ਸਮੇਂ ਦਿਖਾਉਣਾ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਲਾਗੂ ਕੀਤੀ ਗਈ ਇਸ ਇਕੋ-ਇਕ ਲੇਬੋਟਰੀ ਵਿੱਚ ਯਾਤਰੀਆਂ ਨੂੰ ਕੈਨੇਡਾ ਦੀ ਉਡਾਣ ਲੈਣ ਤੋਂ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੇ ਅਧਾਰ ਤੇ ਹੀ ਯਾਤਰੀ ਸਫ਼ਰ ਕਰ ਸਕਣਗੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਦੇਸ਼ ਵਿਦੇਸ਼ ਦੀਆ ਖ਼ਬਰ ਦੇ ਨਾਲ ਜੁੜੇ ਰਹਿਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ

About Jagjit Singh

Leave a Reply

Your email address will not be published. Required fields are marked *