Home / न्यूज़ / ਰਵੀ ਸਿੰਘ ਖਾਲਸਾ ਨੇ ਆਖੀ ਵੱਡੀ ਗੱਲ

ਰਵੀ ਸਿੰਘ ਖਾਲਸਾ ਨੇ ਆਖੀ ਵੱਡੀ ਗੱਲ

ਰਵੀ ਸਿੰਘ ਖਾਲਸਾ ਜੀ ਦਾ ਸਿੰਘੂ ਬਾਰਡਰ ਵਾਲੀ ਗੱਲ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ ਉਨ੍ਹਾਂ ਨੇ ਕਿਹਾ ਕਿ ਭਾਰਤ ਸਿੱਖਾਂ ਨੂੰ ਅਨੇਕਾਂ ਵਾਰ ਇਨਸਾਫ਼ ਦੇਣ ਤੋਂ ਇਨਕਾਰੀ ਰਿਹਾ ਹੈ। ਪਿਛਲੇ ਲੰਮੇ ਅਰਸੇ ਤੋਂ ਅਸੀਂ ਸਾਰਿਆਂ ਨੇ ਭਾਰਤ ਵਿੱਚ ਸੱਤਾਧਾਰੀ ਸਿਆਸੀ ਜਮਾਤਾਂ ਨਾਲ ਜੁੜੇ ਹੋਏ ਲੋਕਾਂ ਦੁਆਰਾ ਘੱਟਗਿਣਤੀਆਂ ਉੱਤੇ ਇਸ ਤਰ੍ਹਾਂ ਦੇ ਕੰਮਾਂ ਵਿੱਚ ਵਾਧਾ ਹੁੰਦਾ ਦੇਖਿਆ ਹੈ।

ਪੰਜਾਬ ਵਿੱਚ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਗੱਲਾਂ ਹੁਣ ਆਮ ਹੋ ਗਈਆਂ ਹਨ। ਇਹਨਾਂ ‘ਤੇ ਕਾਬੂ ਪਾਉਣ ਲਈ ਅਤੇ ਉਨ੍ਹਾਂ ਵਿਅਕਤੀਆਂ ਨੂੰ ਬਣਦੀ ਸ ਜ਼ਾ ਦਿਵਾਉਣ ਲਈ ਭਾਰਤੀ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਹੋਣ ਕਰਕੇ ਸੰਸਾਰ ਭਰ ਦੇ ਸਿੱਖਾਂ ਅੰਦਰ ਡੂੰਘਾ ਰੋਸ ਹੈ।

ਦੱਸ ਦਈਏ ਕਿ ਪੰਜਾਬ ਚ ਸਿੰਘ ਬਾਰਡਰ ਵਰਗੀਆਂ ਗੱਲਾਂ ਆਮ ਦੇਖੀਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਸਿੱਖ ਭਾਈਚਾਰੇ ਚ ਰੋਸ ਪਾਇਆ ਜਾਦਾ ਹੈ ਪਰ ਉਨ੍ਹਾਂ ਨੂੰ ਨਿਆ ਨਹੀ ਮਿਲਦਾ ਹੈ। ਉੱਧਰ ਦੂਜੇ ਪਾਸੇ ਦੱਸ ਦਈਏ ਕਿ ਨਿਹੰਗ ਸਿੰਘ ਸਰਬਜੀਤ ਸਿੰਘ ਨੂੰ ਅਦਾਲਤ ਨੇ 7 ਦਿਨਾਂ ਦੇਰਿਮਾਂਡ ਤੇ ਭੇਜ ਦਿੱਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਇੱਕ ਦਿਨ ਪਹਿਲਾਂ ਸਿੰਘੂ ਬਾਰਡਰ ਤੇ ਲਖਬੀਰ ਸਿੰਘ ਨਾਮ ਦੇ ਬੰਦੇ ਦੀ ਜਿੰਦਗੀ ਲੈ ਲਈ ਗਈ ਸੀ। ਉਸ ਤੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਕੀਤੀ ਸੀ । ਜਿਸ ਤੋਂ ਬਾਅਦ ਲਖਵੀਰ ਸਿੰਘ ਦਾ ਇਕ ਹੱਥ ਵੱਖ ਕਰ ਦਿੱਤਾ ਗਿਆ।

About Jagjit Singh

Leave a Reply

Your email address will not be published. Required fields are marked *