Home / 2022 / January

Monthly Archives: January 2022

ਕਨੇਡਾ ਤੋਂ ਆਈ ਪੰਜਾਬੀਆਂ ਲਈ ਖੁਸ਼ਖਬਰੀ

ਵਾਸ਼ਿੰਗਟਨ (ਬਿਊਰੋ): ਪਿਛਲੇ ਹਫ਼ਤੇ ਕੈਨੇਡਾ-ਅਮਰੀਕਾ ਸਰਹੱਦ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਪਾਰ ਕਰਦੇ ਹੋਏ ਅਮਰੀਕਾ ਵਿੱਚ ਗੁਜਰਾਤੀ ਪਟੇਲ ਦੇ ਇੱਕ ਪਰਿਵਾਰ ਦੀ ਬਰਫੀਲੇ ਤੂਫ਼ਾਨ ਵਿੱਚ ਹੋਈ ਮੌਤ ਦੀ ਖ਼ਬਰ ਸੁਰਖੀਆਂ ਵਿਚ ਸੀ ਤਾਂ ਵੀਕਐਂਡ ਨੇ ਸਿੱਖਾਂ ਲਈ ਸੁਰਖੀਆਂ ਬਟੋਰੀਆਂ ਹਨ, ਜਿਹੜੇ ਉੱਤਰੀ ਅਮਰੀਕਾ ਵਿੱਚ ਟਰੱਕਾਂ ਜ਼ਰੀਏ ਕਾਰੋਬਾਰ ਕਰਦੇ ਹਨ।ਕਮਿਊਨਿਟੀ ਦੇ ਹਜ਼ਾਰਾਂ …

Read More »

ਕਨੇਡਾ ਤੋਂ ਆਈ ਤਾਜਾ ਖ਼ਬਰ

ਟੋਰਾਂਟੋ (ਬਿਊਰੋ): ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਸਥਿਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੂੰ 50 ਹਜ਼ਾਰ ਟਰੱਕ ਡਰਾਈਵਰਾਂ ਨੇ ਆਪਣੇ 20 ਹਜ਼ਾਰ ਟਰੱਕਾਂ ਸਮੇਤ ਚਾਰੋਂ ਪਾਸਿਓਂ ਘੇਰ ਲਿਆ ਹੈ। ਹਾਲਾਤ ਇਹ ਬਣ ਗਏ ਹਨ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਿਸੇ ਗੁਪਤ ਥਾਂ ‘ਤੇ ਲੁਕਣ ਲਈ ਭੱਜਣਾ …

Read More »

ਐਮੀ ਵਿਰਕ ਦੀ ਜਲਦ ਆ ਰਹੀ ਨਵੀ ਮੂਵੀ

ਚੰਡੀਗੜ੍ਹ (ਬਿਊਰੋ)– ਪੰਜਾਬੀ ਸਿਤਾਰੇ ਇਕ ਤੋਂ ਬਾਅਦ ਇਕ ਆਪਣੀਆਂ ਆਗਾਮੀ ਫ਼ਿਲਮਾਂ ਦੇ ਪੋਸਟਰ ਤੇ ਰਿਲੀਜ਼ ਡੇਟ ਦਾ ਐਲਾਨ ਕਰ ਰਹੇ ਹਨ। ‘ਲੌਂਗ ਲਾਚੀ 2’ ਤੇ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਤੋਂ ਬਾਅਦ ਹੁਣ ਐਮੀ ਵਿਰਕ ਨੇ ਆਪਣੀ ਆਗਾਮੀ ਫ਼ਿਲਮ ਦਾ ਪੋਸਟਰ ਤੇ ਰਿਲੀਜ਼ ਡੇਟ ਸਾਂਝੀ ਕੀਤੀ ਹੈ।ਐਮੀ ਵਿਰਕ ਦੀ …

Read More »

ਸਿੱਧੂ ਮੂਸੇ ਵਾਲਾ ਬਾਰੇ ਆਈ ਵੱਡੀ ਖ਼ਬਰ

ਮਾਨਸਾ (ਬਿਊਰੋ) – ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਾਨਸਾ ਤੋਂ ਅੱਜ ਨਾਮਜ਼ਦਗੀ ਪੱਤਰ ਭਰਿਆ ਹੈ। ਇਸ ਗੱਲ ਦੀ ਜਾਣਕਾਰੀ ਸਿੱਧੂ ਮੂਸੇ ਵਾਲਾ ਨੇ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ ਹੈ।ਸਿੱਧੂ ਮੂਸੇ ਵਾਲਾ ਨੇ ਨਾਮਜ਼ਦਗੀ ਪੱਤਰ ਭਰਨ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ …

Read More »

ਦਿਲਜੀਤ ਬਾਰੇ ਆਈ ਵਿਦੇਸ਼ ਤੋਂ ਵੱਡੀ ਖ਼ਬਰ

ਦਿਲਜੀਤ ਦੋਸਾਂਝ (Diljit Dosanjh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਦਿਲਜੀਤ ਦੋਸਾਂਝ ਕੁਝ ਵਾਈਬ ਗੀਤ ‘ਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਆਪਣੇ ਸਾਹਮਣੇ ਖੜੇ ਪੁਤਲੇ ਦੇ ਸਾਹਮਣੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ …

Read More »

ਨੇਹਾ ਕੱਕੜ ਤੇ ਰੋਹਨਪ੍ਰੀਤ ਬਾਰੇ ਆਈ ਵੱਡੀ ਖ਼ਬਰ

ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ Rohanpreet Singh ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੀ ਮਜ਼ੇਦਾਰ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਪਤਨੀ ਨੇਹਾ ਕੱਕੜ Neha Kakkar ਦੇ ਨਾਲ ਬਹੁਤ ਹੀ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਰੋਹਨਪ੍ਰੀਤ …

Read More »

ਟਰੂਡੋ ਦੇ ਪਰਿਵਾਰ ਬਾਰੇ ਆਈ ਵੱਡੀ ਖ਼ਬਰ

ਕੋਰੋਨਾ ਦਿਸ਼ਾ-ਨਿਰਦੇਸ਼ਾਂ ਨੂੰ ਸਖਤ ਕਰਨ ਦੇ ਖਿਲਾਫ ਹੋ ਰਹੇ ਭਾਰੀ ਵਿਰੋਧ ਦੇ ਮੱਦੇਨਜ਼ਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਨਾਲ ਗੁਪਤ ਸਥਾਨ ‘ਤੇ ਚਲੇ ਗਏ ਹਨ।ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਰਿਹਾਇਸ਼ ਨੂੰ ਘੇਰ ਲਿਆ ਹੈ। ਹਜ਼ਾਰਾਂ ਟਰੱਕ ਡਰਾਈਵਰ ਅਤੇ ਹੋਰ ਪ੍ਰਦਰਸ਼ਨਕਾਰੀ ਰਾਜਧਾਨੀ ਸ਼ਹਿਰ ਵਿੱਚ ਇਕੱਠੇ ਹੋਏ ਅਤੇ ਪ੍ਰਧਾਨ ਮੰਤਰੀ ਟਰੂਡੋ …

Read More »

ਅਫਸਾਨਾ ਖਾਨ ਦੇ ਘਰੋਂ ਆਈ ਖੁਸ਼ਖਬਰੀ

ਤਿੱਤਲੀਆਂ ਫੇਮ ਸਿੰਗਰ ਅਫਸਾਨਾ ਖ਼ਾਨ (Afsana Khan) ਜੋ ਕਿ ਬਹੁਤ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ । ਵਿਆਹ ਸਮਾਗਮ ‘ਚ ਪਰਿਵਾਰ ਦੇ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਣਗੇ । ਜਿਸ ਤੋਂ ਬਾਅਦ ਅਫਸਾਨਾ ਖ਼ਾਨ ‘ਤੇ ਸਾਜ਼ ਇੱਕ ਸ਼ਾਨਦਾਰ ਰਿਸੈਪਸ਼ਨ ਪਾਰਟੀ ਦੇਣ ਜਾ ਰਹੇ ਹਨ । ਜਿਸ …

Read More »

ਕੇਜਰੀਵਾਲ ਨੇ ਪੰਜਾਬ ਲਈ ਕਰਤਾ ਇਹ ਐਲਾਨ

ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿਥੇ ਲੋਕਾਂ ਵਾਸਤੇ ਬਹੁਤ ਸਾਰੇ ਐਲਾਨ ਕੀਤੇ ਗਏ ਸਨ ਉੱਥੇ ਹੀ ਭਰੋਸਾ ਵੀ ਦਿਵਾਇਆ ਗਿਆ ਸੀ ਕਿ ਸਾਡੀ ਸਰਕਾਰ ਆਉਣ ਤੇ ਤੁਹਾਡੇ ਵਾਸਤੇ ਇਹ ਸਭ ਕੁਝ ਕੀਤਾ ਜਾਵੇਗਾ। ਪਰ ਇਸ ਸਮੇਂ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ ਅਤੇ ਕੁਝ ਨੌਜਵਾਨਾਂ ਵੱਲੋਂ ਰੁਜ਼ਗਾਰ ਦੀ …

Read More »

ਜਸਟਿਨ ਟਰੂਡੋ ਬਾਰੇ ਕਨੇਡਾ ਤੋਂ ਵੱਡੀ ਖ਼ਬਰ

ਕਰੋਨਾ ਦਿਸ਼ਾ-ਨਿਰਦੇਸ਼ਾਂ ਨੂੰ ਸਖਤ ਕਰਨ ਦੇ ਵਿਰੋਧ ਹੋ ਰਹੇ ਭਾਰੀ ਰੋਸ ਦੇ ਮੱਦੇਨਜ਼ਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਨਾਲ ਗੁਪਤ ਸਥਾਨ ‘ਤੇ ਚਲੇ ਗਏ ਹਨ। ਰੋਸ ਕਰਨ ਵਾਲਿਆਂ ਨੇ ਉਨ੍ਹਾਂ ਦੀ ਰਿਹਾਇਸ਼ ਨੂੰ ਘੇਰ ਲਿਆ ਹੈ। ਹਜ਼ਾਰਾਂ ਟਰੱਕ ਡਰਾਈਵਰ ਅਤੇ ਹੋਰ ਉਨ੍ਹਾਂ ਰਾਜਧਾਨੀ ਸ਼ਹਿਰ ਵਿੱਚ ਇਕੱਠੇ ਹੋਏ ਅਤੇ …

Read More »