ਇੰਟਰਨੈਸ਼ਨਲ ਡੈਸਕ: ਕੈਨੇਡਾ ਨੇ ਰਿਕਾਰਡ ਤੋੜਦੇ ਹੋਏ 2021 ਵਿਚ ਸਟੱਡੀ ਪਰਮਿਟ ਪ੍ਰੋਗਰਾਮ ਰਾਹੀਂ ਵੱਡੀ ਗਿਣਤੀ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ ਕੀਤਾ ਹੈ। ਕੈਨੇਡਾ ਨੇ ਪਿਛਲੇ ਸਾਲ ਤਕਰੀਬਨ 450,000 ਨਵੇਂ ਸਟੱਡੀ ਪਰਮਿਟ ਜਾਰੀ ਕੀਤੇ ਸਨ। ਉਥੇ ਹੀ ਭਾਰਤ ਸਭ ਤੋਂ ਵੱਡਾ ਲਾਭਪਾਤਰੀ ਸੀ, ਜਿਸ ਵਿਚ ਭਾਰਤੀ ਵਿਦਿਆਰਥੀਆਂ ਨੂੰ 2 ਲੱਖ 15 ਹਜ਼ਾਰ ਤੋਂ ਵਧੇਰੇ ਪਰਮਿਟ ਜਾਰੀ ਕੀਤੇ ਗਏ ਸਨ। ਇਸੇ ਤਰ੍ਹਾਂ ਚੀਨ ਦੂਜੇ ਨੰਬਰ ‘ਤੇ ਆਇਆ, ਜਿਸ ਨੇ ਲਗਭਗ 1 ਲੱਖ 5 ਹਜ਼ਾਰ ਤੋਂ ਵੱਧ ਸਟੱਡੀ ਪਰਮਿਟ ਪ੍ਰਾਪਤ ਕੀਤੇ। ਮਹਾਮਾਰੀ ਕਾਰਨ ਕੈਨੇਡਾ ਨੇ 2020 ਵਿਚ ਸਿਰਫ਼ 255,000 ਤੋਂ ਜ਼ਿਆਦਾ ਸਟੱਡੀ ਪਰਮਿਟ ਜਾਰੀ ਕੀਤੇ ਸਨ।
ਦੱਸ ਦੇਈਏ ਕਿ 31 ਦਸੰਬਰ 2021 ਤੱਕ ਕੈਨੇਡਾ ਵਿਚ ਲਗਭਗ 6 ਲੱਖ ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀ ਪਹੁੰਚੇ ਸਨ ਪਰ ਇਹ ਗਿਣਤੀ 2019 ਵਿਚ ਦਰਜ ਕੀਤੇ ਗਏ 640,000 ਦੇ ਅੰਕੜੇ ਤੋਂ ਘੱਟ ਹੈ। ਜਦੋਂ ਕਿ ਮਹਾਮਾਰੀ ਕਾਰਨ 2020 ਵਿਚ ਇਹ ਗਿਣਤੀ ਲਗਭਗ 530,000 ਵਿਦੇਸ਼ੀ ਵਿਦਿਆਰਥੀਆਂ ਤੱਕ ਡਿੱਗ ਗਈ ਸੀ। ਉਥੇ ਹੀ ਇਹ ਗਿਣਤੀ 2021 ਵਿਚ ਫਿਰ ਵੱਧ ਗਈ।
ਜੇਕਰ ਬਾਕੀ ਦੇਸ਼ਾਂ ਨਾਲ ਤੁਲਨਾ ਕਰੀਏ ਤਾਂ ਭਾਰਤੀ ਵਿਦਿਆਰਥੀਆਂ ਨੂੰ ਵੱਧ ਵੀਜ਼ੇ ਹਾਸਲ ਹੋਏ ਹਨ। ਕੈਨੇਡਾ ਇਮੀਗ੍ਰੇਸ਼ਨ ਵਿਭਾਗ ਦੇ ਅੰਕੜਿਆਂ ਮੁਤਾਬਕ ਪਿਛਲੇ ਸਾਲ 2 ਲੱਖ 15 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀ ਕੈਨੇਡਾ ਪਹੁੰਚੇ ਸਨ। ਉਥੇ ਹੀ ਚੀਨ ਤੋਂ 1 ਲੱਖ 5 ਹਜ਼ਾਰ ਤੋਂ ਵੱਧ, ਫਰਾਂਸ ਤੋਂ 26 ਹਜ਼ਾਰ ਤੋਂ ਵੱਧ, ਇਰਾਨ ਤੋਂ 16 ਹਜ਼ਾਰ 900, ਵੀਅਤਨਾਮ ਤੋਂ 16 ਹਜ਼ਾਰ 800 ਤੋਂ ਵੱਧ, ਦੱਖਣੀ ਕੋਰੀਆ ਤੋਂ 15 ਹਜ਼ਾਰ 500 ਤੋਂ ਵੱਧ, ਫਿਲੀਪੀਨ ਤੋਂ 15 ਹਜ਼ਾਰ 545, ਅਮਰੀਕਾ ਅਤੇ ਨਾਈਜ਼ੀਰੀਆ ਤੋਂ 13 ਹਜ਼ਾਰ 700 ਤੋਂ ਵੱਧ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਦਿੱਤਾ ਗਿਆ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !
Month: March 2022
ਸਿੱਧੂ ਨੇ ਲਿਆ ਬਿਗ ਬਰਡ ਨਾਲ ਪੰਗਾ
ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਤੇ ਬਿੱਗ ਬਰਡ ਵਿਚਾਲੇ ਵਿਵਾਦ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਕੁਝ ਦਿਨ ਪਹਿਲਾਂ ਸਿੱਧੂ ਮੂਸੇ ਵਾਲਾ ਦਾ ਇਕ ਗੀਤ ਰਿਲੀਜ਼ ਹੋਇਆ ਸੀ, ਜਿਸ ’ਚ ਸਿੱਧੂ ਨੇ ਬਿੱਗ ਬਰਡ ਤੇ ਪ੍ਰੇਮ ਢਿੱਲੋਂ ਨੂੰ ਰਿਪਲਾਈ ਕੀਤਾ ਸੀ। ਹੁਣ ਇਸ ਗੀਤ ਤੋਂ ਬਾਅਦ ਬਿੱਗ ਬਰਡ ਦਾ ਰਿਪਲਾਈ ਵੀ ਸਾਹਮਣੇ ਆ ਗਿਆ ਹੈ।
ਬਿੱਗ ਬਰਡ ਨੇ ਇੰਸਟਾਗ੍ਰਾਮ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਉਹ ਲਿਖਦੇ ਹਨ, ‘ਉਹ ਪਾਗਲ ਹਨ ਕਿਉਂਕਿ ਮੈਂ ਜੋ ਕੁਝ ਵੀ ਕਰਦਾ ਹਾਂ, ਉਹ ਬਹੁਤ ਉੱਚਾ ਹੁੰਦਾ ਹੈ। ਸੈਲਫ ਮੇਡ, ਡਾਲਰ ਨਾਲ ਭਰੀ ਜੇਬ ਝੂਠ ਨਹੀਂ। ਉਨ੍ਹਾਂ ਨੂੰ ਗੱਲ ਕਰਨਾ ਬੰਦ ਕਰਨ ਲਈ ਕਹੋ ਤੇ ਬਸ ਸੁਣੋ। ਸੇਮ ਬੀਫ ਬਾਰੇ ਭੁੱਲ ਜਾਓ, ਮੈਨੂੰ ਕਿਸੇ ਚੀਜ਼ ਦੀ ਚਿੰਤਾ ਨਹੀਂ ਹੈ। IDGAF, ਮਾਈ ਬਲਾਕ ’ਤੇ ਉਹ ਚੀਖ ਰਹੇ ਹੋਣਗੇ। ਅਸਲੀ ਸ਼ੈਤਾਨ ਕੌਣ ਹੈ? ਹੌਲੀ-ਹੌਲੀ ਪਤਾ ਲੱਗ ਜਾਵੇਗਾ।’
View this post on Instagram
ਦੱਸ ਦੇਈਏ ਕਿ ਇਸ ’ਚ ਬਿੱਗ ਬਰਡ ਨੇ ਸਿੱਧੂ ਮੂਸੇ ਵਾਲਾ ਦੇ ਗੀਤ ‘ਸੋ ਹਾਈ’, ‘ਡਾਲਰ’, ‘ਜਸਟ ਲਿਸਨ’, ‘ਸੇਮ ਬੀਫ’, ‘ਆਈ ਡੀ. ਜੀ. ਏ. ਐੱਫ.’, ‘ਮਾਈ ਬਲਾਕ’ ਤੇ ‘ਡੈਵਿਲ’ ਦਾ ਜ਼ਿਕਰ ਕੀਤਾ ਹੈ। ਸਿੱਧੂ ਦੇ ਇਨ੍ਹਾਂ ਸਾਰੇ ਗੀਤਾਂ ਦਾ ਮਿਊਜ਼ਿਕ ਬਿੱਗ ਬਰਡ ਨੇ ਹੀ ਦਿੱਤਾ ਹੈ। ਇਸ ਪੋਸਟ ਰਾਹੀਂ ਬਿੱਗ ਬਰਡ ਇਸ਼ਾਰਾ ਕਰ ਰਹੇ ਹਨ ਕਿ ਉਨ੍ਹਾਂ ਵਲੋਂ ਹੀ ਉਸ ਦੇ ਗੀਤਾਂ ਨੂੰ ਹਿੱਟ ਕੀਤਾ ਗਿਆ ਹੈ।
View this post on Instagram
ਸਿੱਧੂ ਮੂਸੇ ਵਾਲਾ ਦਾ ਬਿੱਗ ਬਰਡ ਤੇ ਸਨੀ ਮਾਲਟਨ ਨਾਲ ਗੀਤਾਂ ਦੀ ਪੇਮੈਂਟ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਵਿਵਾਦ ਦੇ ਥੋੜ੍ਹੇ ਸਮੇਂ ਬਾਅਦ ਸਨੀ ਮਾਲਟਨ ਨੇ ਸਿੱਧੂ ਮੂਸੇ ਵਾਲਾ ਨਾਲ ਆਪਣੇ ਮਸਲੇ ਨੂੰ ਹੱਲ ਕਰ ਲਿਆ ਤੇ ਇਕੱਠੇ ਗੀਤ ਰਿਲੀਜ਼ ਕਰਨ ਲੱਗ ਗਏ ਪਰ ਬਿੱਗ ਬਰਡ ਅਜੇ ਵੀ ਸਿੱਧੂ ਦਾ ਵਿਰੋਧ ਕਰ ਰਹੇ ਹਨ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !
ਪੰਜਾਬੀ ਗਾਇਕ ਸ਼ੈਰੀ ਮਾਨ ਤੇ ਪੈ ਗਈ ਵੱਡੀ ਮੁਸੀਬਤ
ਪੰਜਾਬੀ ਕਲਾਕਾਰਾਂ ਦੇ ਵੱਲੋਂ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਹਮੇਸ਼ਾ ਜੁੜੇ ਰਹਿਣ ਦੇ ਲਈ ਵੱਖ ਵੱਖ ਉਪਰਾਲੇ ਕੀਤੇ ਜਾਦੇ ਹਨ , ਤਾਂ ਜੋ ਉਨ੍ਹਾਂ ਦਾ ਆਪਣੇ ਫੈਨਜ਼ ਦੇ ਨਾਲ ਲਿੰਕ ਨਾ ਟੁੱਟ ਸਕੇ । ਉੱਥੇ ਹੀ ਸ਼ੈਰੀ ਮਾਨ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਸ਼ੈਰੀ ਮਾਨ ਹਮੇਸ਼ਾ ਹੀ ਆਪਣੇ ਫੈਂਸ ਨਾਲ ਜੁੜੇ ਰਹਿੰਦੇ ਹਨ ਕਦੇ ਗੀਤਾਂ ਅਤੇ ਕਦੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜ਼ਰੀਏ । ਉਹ ਸਮੇਂ ਸਮੇਂ ਤੇ ਆਪਣੇ ਗੀਤ ਲੈ ਕੇ ਪੇਸ਼ ਹੁੰਦੇ ਰਹਿੰਦੇ ਹਨ , ਜਿਨ੍ਹਾਂ ਗੀਤਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾਂਦਾ ਹੈ । ਇਸੇ ਵਿਚਕਾਰ ਹੁਣ ਸ਼ੈਰੀ ਮਾਨ ਦੇ ਨਾਲ ਜੁੜੀ ਹੋਈ ਇੱਕ ਬੇਹੱਦ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਕਿ ਸ਼ੈਰੀ ਮਾਨ ਦੀ ਇੱਕ ਅਜਿਹੀ ਚੀਜ਼ ਗੁਆਚ ਗਈ ਹੈ ਜਿਸ ਦੇ ਚਲਦੇ ਹੁਣ ਸ਼ੈਰੀ ਮਾਨ ਕਾਫੀ ਚਿੰਤਾ ਦੇ ਵਿੱਚ ਨਜ਼ਰ ਆ ਰਹੇ ਹਨ ।
ਦਰਅਸਲ ਸ਼ੈਰੀ ਮਾਨ ਦਾ ਇੱਕ ਲੈਪਟਾਪ ਜਿਸ ਦੇ ਵਿਚ ਉਨ੍ਹਾਂ ਦੀ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਦਾ ਡੇਟਾ ਸੀ ਉਹ ਇਕ ਸ਼ੋਅ ਦੌਰਾਨ ਚੋਰੀ ਹੋ ਗਿਆ ਹੈ । ਜਿਸ ਦੀ ਜਾਣਕਾਰੀ ਖੁਦ ਸ਼ੈਰੀ ਮਾਨ ਦੇ ਵੱਲੋਂ ਇੱਕ ਵੀਡਿਓ ਬਣਾ ਕੇ ਦਿੱਤੀ ਗਈ ਹੈ । ਵੀਡੀਓ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਮਸ਼ਹੂਰ ਪੰਜਾਬੀ ਗਾਇਕ ਸ਼ੈਰੀ ਮਾਨ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਇੱਕ ਸ਼ੋਅ ਸੀ ਤੇ ਸ਼ੋਅ ਦੌਰਾਨ ਉਨ੍ਹਾਂ ਦਾ ਲੈਪਟਾਪ ਚੋਰੀ ਹੋ ਗਿਆ । ਲੈਪਟਾਪ ਵਿੱਚ ਪ੍ਰੋਜੈਕਟਾ ਨੂੰ ਲੈ ਕੇ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸੀ । ਜਿਸ ਦੇ ਚੱਲਦੇ ਹੁਣ ਉਹ ਕਾਫੀ ਚਿੰਤਾ ਵਿਚ ਹਨ ਕਿ ਉਨ੍ਹਾਂ ਦਾ ਡੇਟਾ ਕੋਈ ਚੋਰੀ ਨਾ ਕਰ ਲੈਣ ।
ਉਨ੍ਹਾਂ ਵੱਲੋਂ ਆਪਣੇ ਫੈਨਸ ਨੂੰ ਇੱਕ ਖ਼ਾਸ ਬੇਨਤੀ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਵੀ ਉਨ੍ਹਾਂ ਦਾ ਲੈਪਟੌਪ ਮਿਲਦਾ ਹੈ ਤਾਂ ਉਹ ਲੈਪਟੌਪ ਨੂੰ ਉਨ੍ਹਾਂ ਦੇ ਇੰਸਟਾਗ੍ਰਾਮ ਤੇ ਦਿੱਤੇ ਗਏ ਫੋਨ ਨੰਬਰ ਤੇ ਕਾਲ ਕਰਕੇ ਉਨ੍ਹਾਂ ਦਾ ਲੈਪਟਾਪ ਦੇ ਸਕਦਾ ਹੈ ਜਾਂ ਫਿਰ ਉਨ੍ਹਾਂ ਦੇ ਕੈਨੇਡਾ ਟੋਰਾਂਟੋ ਦੇ ਪਤੇ ਤੇ ਇਹ ਲੈਪਟਾਪ ਕੋਰੀਅਰ ਕਰ ਕੇ ਭੇਜ ਸਕਦਾ ਹੈ ।
ਸੋ ਜਿੱਥੇ ਸ਼ੈਰੀ ਮਾਨ ਦੇ ਵੱਲੋਂ ਆਪਣਾ ਗੀਤ “ਤਿੰਨ ਪੈੱਗ” ਦੇ ਜ਼ਰੀਏ ਜਿੱਥੇ ਪੂਰੀ ਦੁਨੀਆ ਭਰ ਦੇ ਲੋਕਾਂ ਦੀਆਂ ਡਿੱਕੀਆਂ ਖੁੱਲ੍ਹਵਾਈਆਂ ਗਈਆਂ , ਉੱਥੇ ਹੀ ਇਨ੍ਹਾਂ ਦਿਨੀਂ ਸ਼ੈਰੀ ਮਾਨ ਨਾਲ ਵੱਡੀ ਘਟਨਾ ਵਾਪਰ ਗਈ ਹੈ ਉਨ੍ਹਾਂ ਦਾ ਲੈਪਟੌਪ ਗੁਆਚ ਗਿਆ ਹੈ। ਜਿਸ ਦੇ ਚੱਲਦੇ ਹੁਣ ਸ਼ੈਰੀ ਮਾਨ ਕਾਫੀ ਚਿੰਤਾ ਵਿਚ ਹੈ ਤੇ ਉਨ੍ਹਾਂ ਵੱਲੋਂ ਆਪਣੇ ਫੈਂਸ ਦੇ ਕੋਲੋਂ ਲੈਪਟਾਪ ਵਾਪਸ ਕਰਨ ਸਬੰਧੀ ਖਾਸ ਅਪੀਲ ਇੱਕ ਵੀਡਿਓ ਬਣਾ ਕੇ ਸਾਂਝੀ ਕੀਤੀ ਗਈ ।
ਪ੍ਰਕਾਸ਼ ਸਿੰਘ ਬਾਦਕ ਦੇ ਲੱਗੀ ਅਚਾਨਕ ਜਿਆਦਾ ਸੱਟ
ਪੰਜਾਬ ਦੀਆਂ ਹੋਈਆਂ ਇਨ੍ਹਾਂ ਚੋਣਾਂ ਦੇ ਵਿਚ ਜਿੱਥੇ ਬਾਕੀ ਪਾਰਟੀਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਕਈ ਸਾਲਾਂ ਤੋਂ ਲਗਾਤਾਰ ਜਿੱਤ ਹਾਸਲ ਕਰਨ ਵਾਲੇ ਨੇਤਾਵਾਂ ਨੇ ਵੀ ਇਸ ਵਾਰ ਹੋਈਆਂ ਚੋਣਾਂ ਵਿਚ ਭਾਰੀ ਹਾਰ ਦਾ ਸਾਹਮਣਾ ਕੀਤਾ ਹੈ। ਵਿਧਾਨਸਭਾ ਚੋਣਾਂ 2022 ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਨਾਲ਼ ਸਰਕਾਰ ਬਣਾਈ ਗਈ ਹੈ ਉਥੇ ਹੀ ਰਵਾਇਤੀ ਪਾਰਟੀਆਂ ਭਾਰੀ ਗਿਣਤੀ ਵਿੱਚ ਵੋਟਾਂ ਦੇ ਫਰਕ ਨਾਲ ਹਾਰੀਆ ਹਨ। ਪੰਜਾਬ ਦੇ ਰਾਜਨੀਤਿਕ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਜਿੱਥੇ ਆਮ ਆਦਮੀ ਪਾਰਟੀ ਵੱਲੋ ਇਤਿਹਾਸ ਰਚਿਆ ਗਿਆ ਹੈ ਉਥੇ ਹੀ ਰਾਜਨੀਤੀ ਦੇ ਥੰਮ ਮੰਨੇ ਜਾਣ ਵਾਲੇ ਵਿਅਕਤੀ ਵੀ ਇਸ ਵਾਰ ਚੋਣਾਂ ਵਿੱਚ ਡਿੱਗਦੇ ਹੋਏ ਦੇਖੇ ਗਏ ਹਨ।
ਜਿਨ੍ਹਾਂ ਵੱਲੋਂ ਹਾਰ ਸਵੀਕਾਰ ਕਰ ਲਈ ਗਈ ਹੈ ਅਤੇ ਆਖਿਆ ਗਿਆ ਹੈ ਕਿ ਇਹ ਫੈਸਲਾ ਲੋਕਾਂ ਦਾ ਫੈਸਲਾ ਹੈ ਜਿਸ ਨੂੰ ਉਨ੍ਹਾਂ ਵੱਲੋਂ ਖਿੜੇ ਮੱਥੇ ਸਵੀਕਾਰ ਕੀਤਾ ਗਿਆ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਤਰ੍ਹਾਂ ਸੱਟ ਲੱਗ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਇੱਥੇ ਲੰਬੀ ਹਲਕੇ ਤੋਂ ਵਿਧਾਨ ਸਭਾ ਚੋਣ ਹਾਰ ਗਏ ਸਨ। ਉਥੇ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਹਲਕਾ ਲੰਬੀ ਦੇ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਵੱਲੋਂ ਆਪਣੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ। ਪਿੰਡਾਂ ਦੇ ਦੌਰੇ ਦੌਰਾਨ ਉਨ੍ਹਾਂ ਦਾ ਇੱਕ ਜਗ੍ਹਾ ਤੇ ਸੰਤੁਲਨ ਵਿਗੜਨ ਕਾਰਨ ਉਹ ਡਿੱਗ ਗਏ ਸਨ ਜਿੱਥੇ ਉਨ੍ਹਾਂ ਦੇ ਗੋਡੇ ਉੱਪਰ ਸੱਟ ਲੱਗਣ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲ ਆ ਰਹੀ ਹੈ।
ਉੱਥੇ ਹੀ ਉਨ੍ਹਾਂ ਵੱਲੋਂ ਕੁਝ ਪਿੰਡਾਂ ਦਾ ਦੌਰਾ ਕਰਦੇ ਹੋਏ ਗੱਡੀ ਵਿੱਚ ਬੈਠ ਕੇ ਹੀ ਲੋਕਾਂ ਨੂੰ ਸੰਬੋਧਨ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਅਤੇ ਉਨ੍ਹਾਂ ਨੂੰ ਚੱਲਣ ਫਿਰਨ ਵਿੱਚ ਦਰਪੇਸ਼ ਮੁਸ਼ਕਿਲ ਤੋਂ ਬਾਅਦ ਉਨ੍ਹਾਂ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਚੱਲਣ ਫਿਰਨ ਤੋਂ ਮਨਾ ਕੀਤਾ ਗਿਆ ਹੈ ਅਤੇ ਆਰਾਮ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ। ਉਹਨਾਂ ਨਾਲ ਇਹ ਘਟਨਾ ਪਿੰਡ ਵਾਲੀ ਰਿਹਾਇਸ਼ ਵਿੱਚ ਵਾਪਰੀ ਹੈ।
ਲਾੜੀ ਨੇ ਬਰਾਤੀਆ ਸਾਹਮਣੇ ਤਿੰਨ ਬੱਚਿਆ ਨੂੰ ਦਿੱਤਾ ਜਨਮ ਦੇਖੋ
ਅਸੀ ਤੁਹਾਡੇ ਨਾਲ ਹੇਠਾ ਵੀਡੀਓ ਸਾਂਝਾ ਹੈ ਹੇਠਾ ਅਖੀਰ ਤੇ ਜਾ ਕੇ ਦੇਖ ਸਕਦੇ ਹੋ ਇਹਨਾ ਖਬਰਾ ਨੂੰ ਰਿਕਾਰਡ ਕਰਨ ਵਿੱਚ ਸਾਡਾ ਕੋਈ ਯੋਗਦਾਨ ਨਹੀ ਹੁੰਦਾ ਅਸੀ ਸਿਰਫ ਸੋਸ਼ਲ ਮੀਡੀਆ ਤੇ ਵਾਰਿਅਲ ਵੀਡੀਓ ਦੇ ਆਧਾਰ ਤੇ ਤੁਹਾਡੇ ਨਾਲ ਹਰ ਨਵੀ ਜਾਣਕਾਰੀ ਸਾਂਝੀ ਕਰਦੇ ਰਹਿਣੇ ਹਾਂ ਕਿ ਹੈ ਪੂਰਾ ਮਾਮਲਾ ਆਉ ਦੱਸਦੇ ਹਾਂ ਤੁਹਾਨੂੰ ਵਿਸਥਾਰ ਨਾਲ ਦੇਖੋ ਪੂਰੀ ਜਾਣਕਾਰੀ ਪਿਛਲੇ ਦਿਨਾ ਤੋਂ ਇਕ ਵੀਡਿਓ ਬੜੀ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਗੱਲ ਸ਼ੁਰੂ ਹੁੰਦੀ ਹੈ ਦਿੱਲੀ ਦੇ ਗਾਜੀਆਬਾਦ ਸ਼ਹਿਰ ਤੋਂ ਜਿੱਥੇ ਦੇ ਮੋਹਨ ਨਗਰ ਦੇ ਮੁੰਡੇ ਦਾ ਵਿਆਹ ਲ਼ੋਹੀਆ ਨਗਰ ਦੀ ਰਹਿਣ ਵਾਲੀ ਕੁੜੀ ਨਾਲ ਹੋਇਆ ਸੀ | ਵਿਆਹ ਤੋਂ ਕੁਝ ਦਿਨਾਂ ਪਿਛੋਂ ਹੀ ੳੁਸ ਦੀ ਪਤਨੀ ਦਾ ਪੇਟ ਬਾਹਰ ਆਣ ਲੱਗ ਗਿਆ | ਪਤੀ ਨੇ ਜਦੋਂ ਆਪਣੀ ਪਤਨੀ ਤੋਂ ਪੁੱਛਿਆ ਤਾਂ ੳੁਸਨੇ ਕਿਹਾ ਕਿ ਮੈਂਨੂੰ ਗੈਸ ਦੀ ਸ਼ਿਕਾਇਤ ਹੈ | ਵਿਆਹ ਤੋਂ ਬਾਅਦ ਪਤਨੀ ਅਜੀਬ ਤਰਾਂ ਦਾ ਵਰਤਾਰਾ ਕਰਨ ਲੱਗ ਗਈ ਸੀ | ਪਤਨੀ ਨੇ ਜਦੋਂ ਆਪਣੇ ਪਤੀ ਨੂੰ ਦੱਸਿਆ ਕਿ ੳੁਹ ਗਰਭਵਤੀ ਹੈ
ਤਾਂ ਪਤੀ ਨੇ ੳੁਸਦਾ ਅਲਟਰਾਸਾਊਂਡ ਕਰਵਾਉਣਾ ਚਾਹਿਆ | ਅਲਟਰਾਸਾਊਂਡ ਤੋ ਬਾਦ ਪਤਾ ਲ਼ੱਗਾ ਕਿ ਪਿਛਲੇ ਅੱਠ ਮਹੀਨਿਆਂ ਤੋਂ ਕੁੜੀ ਗਰਭਵਤੀ ਹੈ ਤੇ ਕਿਸੀ ਵੀ ਸਮੇ ਬੱਚੇ ਨੂੰ ਜਨਮ ਦੇ ਸਕਦੀ ਹੈ | ਪਤੀ ਦੇ ਆਪਣੀ ਸੱਸ ਕਹਿਣ ਤੇ ੳੁਹ ਆਪਣੀ ਕੁੜੀ ਨੂੰ ਲੈ ਗਏ ਨਾਲ ਹੀ ਇਹ ਵੀ ਕਿਹਾ ਕਿ ੳੁਹ ਹੁੁਣ ਇਸਨੂੰ ਆਪਣੇ ਨਾਲ ਰੱਖਣ |26 ਜੂਨ ਦੀ ਤਾਰੀਖ ਨੂੰ ੳੁਸਦੀ ਪਤਨੀ ਨੇ ਮੁੰਡੇ ਨੂੰ ਜਨਮ ਦਿੱਤਾ | ਪਤੀ ਵਲੋ ਇਸਨੂੰ ਬਿਲਕੁਲ ਸਵਿਕਾਰ ਨਾ ਕੀਤਾ ਗਿਆ ਤੇ ੳੁਸਨੇ ਆਪਣੀ ਸੱਸ ਨੂੰ ਕਿਹਾ ਕਿ ੳੁਹ ਆਪਣੀ ਕੁੜੀ ਨੂੰ ਆਪਣੇ ਕੋਲ ਹੀ ਰੱਖਣ ਨਾਲ ਹੀ ਇਸ ਦਾ ਸਮਾਨ ਆਪਣੇ ਨਾਲ ਲੈ ਕੇ ਜਾਣ । ਅਵਿਨਾਸ਼ ਇਸ ਵਿਆਹ ਨੂੰ ਵਿਆਹ ਨਹੀ ਕੀਤਾ ਗਿਆ ਧੋਖਾ ਸਮਝਦਾ ਹੈ। ਜੋ ਉਸ ਦੇ ਨਾਲ ਕੁੜੀ ਤੇ ਉਸ ਦੇ ਪਰਿਵਾਰ ਵਾਲਿਆ ਕਰਿਆ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !
ਚਾਚਾ ਨੇ ਦੇਖੋ ਕਿੰਨੀ ਗਲਤ ਹਰ-ਕਤ ਕਰਨ ਦੀ ਕੀਤੀ ਕੋਸ਼ਿਸ਼ ਦੇਖੋ
ਸੋਸ਼ਲ ਮੀਡੀਆ ਤੇ ਹਰ ਦਿਨ ਕੋਈ ਨਾ ਕੋਈ ਵੀਡੀਓ ਵਾਰਿਅਲ ਹੁੰਦਾ ਰਹਿੰਦਾ ਸਮਾਜ ਵਿੱਚ ਬਹੁਤ ਸਾਰੀਆ ਐਸੀਆ ਵੀਡੀਓ ਵਾਰਿਅਲ ਹੁੰਦੀਆ ਰਹਿੰਦੀਆ ਹਣ ਜੋ ਤੁਹਾਡੇ ਤੱਕ ਨਹੀ ਪਹੁੰਚ ਸਕੀਆ ਹੁੰਦੀਆ ਅਸੀ ਸਿਰਫ ਉਹਨਾ ਵੀਡੀਓ ਨੂੰ ਹੀ ਤੁਹਾਡੇ ਤੱਕ ਪਹੁੰਚਾਉਣ ਦਾ ਪਰਿਆਸ ਕਰਦੇ ਹਾਂ ਇਸ ਵੇਲੇ ਜੋ ਤਾਜਾ ਵੀਡੀਓ ਵਾਰਿਅਲ ਹੋਇਆ ਹੈ ਉਸ ਦੀ ਜਾਣਕਾਰੀ ਇਸ ਤਰਾ ਹੈ ਚਾਚੇ ਨੇ ਪਹਿਲਾਂ ਤੁਹਾਨੂੰ ਆਪਣੀ ਭਤੀਜੀ ਦਾ ਤਲਾਕ ਕਰਵਾਇਆ ਅਤੇ ਬਾਅਦ ਵਿਚ ਉਸ ਨੂੰ ਘਰ ਲਿਆ ਕੇ ਛੇੜਛਾੜ ਕਰਨਾ ਸ਼ੁਰੂ ਕਰ ਦਿੰਦਾ ਹੈ ਇਹ ਮਾਮਲਾ ਕੁਝ ਇਸ ਤਰ੍ਹਾਂ ਦਾ ਸਾਹਮਣੇ ਆਇਆ ਹੈ ਜਿਥੇ ਇਕ ਤੀਜੀ ਦੇਖੋਗੇ ਚਾਚਾ ਜੋ ਕਿ ਆਪਣੀ ਭਤੀਜੀ ਦਾ ਪਹਿਲਾਂ ਤਾਂ ਕੁਝ
ਕਾਰਨ ਪਤੀ ਤਾਂ ਝਗੜਾ ਹੁੰਦਾ ਹੈ ਭਤੀਜੀ ਦਾ ਜਿਸ ਕਾਰਨ ਚਾਚਾ ਉਸ ਨੂੰ ਘਰ ਲੈ ਆਉਂਦਾ ਹੈ ਤੇ ਭਤੀਜੀ ਦਾ ਤਲਾਕ ਕਰਵਾ ਦਿੰਦਾ ਹੈ ਅਤੇ ਬਾਅਦ ਵਿੱਚ ਉਸੇ ਤੀਜੀ ਤੇ ਗਲਤ ਨਿਗਾਹ ਰੱਖਣ ਲੱਗ ਪੈਂਦਾ ਹੈ ਜਿਸ ਨੂੰ ਲੈ ਕੇ ਭਤੀਜੀ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੁੰਦੀ ਹੈ ਉਹ ਘਰ ਕਿਸੇ ਦੇ ਨਾਲ ਗੱਲ ਨਹੀਂ ਕਰਦੀ ਅਤੇ ਜਦੋਂ ਰੌਲਾ ਪੈਣ ਲੱਗਦੀ ਹੈ ਉਸ ਦੀ ਜਿੱਥੇ ਹੱਥ ਪਾਉਂਦਾ ਹੈ ਚਾਚਾ ਤੇ ਜਦੋਂ ਪਰਿਵਾਰਕ ਮੈਂਬਰ ਇਕੱਠੇ ਹੋ ਹੋ ਜਾਂਦੇ ਹਨ ਜਿਵੇਂ ਕਿ ਚਾਚੀ ਉਸ ਦੇ ਬੇਟੇ ਤੇ ਲੜਕੀ ਦੇ ਭਰਾ ਪਿਉ ਕਹਿੰਦਾ ਹੈ ਕਿ ਗ਼ਲਤ ਹੈ ਮੁੰਡਿਆਂ ਦੇ ਨਾਲ ਗੱਲਾਂ ਕਰਦੀ ਰਹਿੰਦੀ ਹੈ
ਵਾਰ ਇਹ ਸਭ ਕੁਝ ਕਹਿ ਕੇ ਪਰਿਵਾਰਿਕ ਮੈਂਬਰਾਂ ਨੂੰ ਉਲਟ ਭਤੀਜੀ ਤੇ ਹੀ ਭਟਕਾ ਦਿੰਦਾ ਹੈ ਤੇ ਉਸ ਨੂੰ ਡਾਂਟਦੇ ਹਨ ਅਤੇ ਕੋਰਟ ਦੇ ਵੀ ਆਨੇ ਕੀ ਤੂੰ ਇਸ ਤਰ੍ਹਾਂ ਕਿਉਂ ਕਰਦੀ ਹੈ ਇਸ ਬਾਰੇ ਜਦੋਂ ਪੁਲੀਸ ਅਧਿਕਾਰੀਆਂ ਨੂੰ ਉਸ ਲੜਕੀ ਨੇ ਦੱਸਿਆ ਅਖੀਰ ਥੱਕ ਹਾਰ ਕੇ ਤਾਂ ਫਿਰ ਪੁਲੀਸ ਅਧਿਕਾਰੀਆਂ ਨੇ ਉਸ ਦਿ ਚਾਚੇ ਦੁਆਰਾ ਹੋਈ ਛੇੜਖਾਨੀ ਦੀ ਐੱਫਆਰ ਦਰਜ ਕਰਵਾ ਦਿੱਤੀ ਕੀ ਮੇਰੇ ਚਾਚਾ ਮੇਰੇ ਨਾਲ ਛੇੜਖਾਨੀ ਕਰਦਾ ਹੈ ਤੇ ਵੀਜ਼ੇ ਇੱਜ਼ਤ ਤੇ ਵੀ ਹੱਥ ਪਾਉਂਦਾ ਹੈ ਜਿਸ ਕਾਰਨ ਮੈਂ ਪਛਾਣਾਂ ਅਤੇ ਵੀ ਨੂੰ ਇਨਸਾਫ ਦੁਆਇਆ ਜਾਵੇ ਭਤੀਜੀ
ਦੁਖੀ ਪ੍ਰੇਸ਼ਾਨ ਹੋ ਜਾਂਦੀ ਹੈ ਚਾਚੇ ਦੇ ਅੱਤਿਆਚਾਰ ਤੋਂ ਫਿਰ ਉਹ ਇਸ ਤਰ੍ਹਾਂ ਦਾ ਕਦਮ ਚੁੱਕਦੀ ਹੈ ਚਾਚਾ ਉਸ ਨੂੰ ਧਮਕਾਉਂਦਾ ਰਹਿੰਦਾ ਸੀ ਕਿ ਜੇ ਤੂੰ ਇਸ ਬਾਰੇ ਕਿਸੇ ਨੂੰ ਦੱਸਿਆ ਮੈਂ ਤੇਰੇ ਨਾਲ ਬਹੁਤ ਮਾੜਾ ਕਰਾਂਗਾ ਲੜਕੀ ਦਾ ਕਿਹੜਾ ਸੀ ਕਿ ਜੇਕਰ ਮੈਂ ਭਰਾਵਾਂ ਨੂੰ ਆਪਣੇ ਚਾਚੇ ਦੀ ਹਰਕਤ ਦੱਸ ਦਿਨੀਂ ਤਾਂ ਇੱਜ਼ਤ ਦੇ ਸਵਾਲ ਖੜ੍ਹਾ ਹੋ ਜਾਣਾ ਸੀ ਪਰ ਮੈਨੂੰ ਦੁਖੀ ਹੋ ਕੇ ਪੁਲੀਸ ਥਾਣੇ ਰਿਪੋਰਟ ਦਰਜ ਕਰਵਾਉਣੀ ਪਈ ਚਾਚੇ ਖ਼ਿਲਾਫ਼\
ਜਰੂਰੀ ਨੋਟਿਸ– ਇਸ ਵੀਡੀਓ ਨੂੰ ਰਿਕਾਰਡ ਕਰਨ ਵਿਚ ਸਾਡਾ ਕੋਈ ਹੱਥ ਨਹੀ ਹੈ ਇਹ ਸਾਰੀ ਜਾਣਕਾਰੀਆ ਅਸੀ ਸੋਸਲ ਮੀਡੀਆ ਉਪਰ ਵਾਰਿਅਲ ਵੀਡੀਓ ਦੇ ਆਧਾਰ ਤੇ ਸਾਂਝੀ ਕਰ ਰਹੇ ਹਾਂ ਜੇਕਰ ਤੁਹਾਨੂੰ ਸਾਡੀ ਦਿੱਤੀ ਜਾਣਕਾਰੀ ਉਪਰ ਕੋਈ ਏਤਰਾਜ ਹੈ ਤਾ ਤੁਸੀ ਵੀਡੀਓ ਹੇਠਾ ਆਪਣਾ ਸੁਝਾਅ ਦੇ ਸਕਦੇ ਹੋ ਧੰਨਵਾਦ ਹੋਰ ਨਵੀਆ ਜਾਣਕਾਰੀਆ ਦੇਖਣ ਦੇ ਲਈ ਫੋਲੋ ਕਰ ਲਵੋ
ਕਨੇਡਾ ਤੋਂ ਆਈ ਹੁਣੇ ਹੁਣੇ ਮਾੜੀ ਖ਼ਬਰ
ਦੁਨੀਆ ਦੇ ਸਭ ਦੇਸ਼ਾਂ ਵਿਚ ਉਸ ਦੇਸ਼ ਦੀ ਆਰਥਿਕ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਨ੍ਹਾਂ ਵੱਲੋਂ ਭਾਰੀ ਮਸ਼ੱਕਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਵੱਖ ਵੱਖ ਦੇਸ਼ਾਂ ਦੇ ਬਹੁਤ ਸਾਰੇ ਲੋਕ ਦੂਸਰੇ ਦੇਸ਼ਾਂ ਵਿੱਚ ਜਾ ਕੇ ਵਸ ਜਾਂਦੇ ਹਨ ਉੱਥੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਨੂੰ ਵੀ ਆਪਣੇ ਕੋਲ ਬੁਲਾ ਲਿਆ ਜਾਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਉੱਥੇ ਹੀ ਕੈਨੇਡਾ ਦਾ ਰਹਿਣ ਸਹਿਣ ਅਤੇ ਸ਼ਾਂਤ ਵਾਤਾਵਰਣ ਅਤੇ ਸਰਲ ਕਾਨੂੰਨ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਵੀ ਕਰ ਲੈਂਦੇ ਹਨ।
ਜਿੱਥੇ ਲੋਕਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਉਨ੍ਹਾਂ ਦੇਸ਼ਾਂ ਦੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾਂਦਾ ਹੈ। ਉਥੇ ਹੀ ਮਿਹਨਤ ਕਰਕੇ ਆਪਣਾ ਵੀ ਇਕ ਵੱਖਰਾ ਸਥਾਨ ਹਾਸਲ ਕਰ ਲਿਆ ਜਾਂਦਾ ਹੈ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਉਥੋਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਪੂਰਾ ਬਣਦਾ ਹੋਇਆ ਸਤਿਕਾਰ ਵੀ ਦਿੱਤਾ ਜਾਂਦਾ ਹੈ। ਪਰ ਕਈ ਲੋਕਾਂ ਨਾਲ ਵਾਪਰਨ ਵਾਲੇ ਭਿਆਨਕ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਕੈਨੇਡਾ ਵਿੱਚ ਇੱਕ ਪਰਿਵਾਰ ਦੇ 5 ਜੀਆਂ ਦੀ ਘਰ ਵਿੱਚ ਹੋਈ ਦਰਦਨਾਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਵਿਚ ਬਰੈਂਪਟਨ ਦੇ ਸੈਡਲਵੁਡ ਤੋਂ ਸਾਹਮਣੇ ਆਇਆ ਹੈ। ਜਿੱਥੇ ਕੈਨੇਡੀ ਇਲਾਕੇ ਵਿਚ ਇਕ ਘਰ ਨੂੰ ਅੱਗ ਲੱਗਣ ਕਾਰਨ ਉਸ ਘਰ ਵਿਚ ਰਹਿਣ ਵਾਲੇ ਪੰਜ ਜੀਆਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਘਰ ਵਿਚ ਲੱਗੀ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਜਿਸ ਵਿਚ 5 ਮੈਂਬਰ ਜੀਉਂਦੇ ਹੀ ਸੜ ਗਏ ਹਨ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਦੇਸ਼ ਵਿੱਚ ਸੋਗ ਦੀ ਲਹਿਰ ਹੈ ਉਥੇ ਹੀ ਬਰੈਂਪਟਨ ਸਿਟੀ ਵਿੱਚ ਮ੍ਰਿਤਕ ਪਰਿਵਾਰ ਨੂੰ ਸ਼ਰਧਾਂਜਲੀ ਦੇਣ ਵਾਸਤੇ ਝੰਡੇ ਨੂੰ ਅੱਧਾ ਝੁਕਾ ਕੇ ਰੱਖਿਆ ਜਾਵੇਗਾ। ਮਾਨ ਨੇ ਦੱਸਿਆ ਕਿ ਇਹ ਕਿ ਇਸ ਭਿਆਨਕ ਦੁਖਾਂਤ ਹਾਦਸੇ ਦੇ ਵਿਚ ਮ੍ਰਿਤਕਾਂ ਵਿੱਚ ਨਜ਼ੀਰ ਅਲੀ ਉਸ ਦੀ ਪਤਨੀ ਰੇਵੇਨ ਆਲੀਸ਼ਾ ਅਲੀ ਓਡੀਆ , ਉਹਨਾਂ ਦੇ ਬੱਚਿਆਂ ਵਿੱਚ ਆਲੀਆ ਮਾਰਲਿਨ ਅਲੀ ਓਡੀਆ , ਜੇਡੇਨ ਪ੍ਰਿੰਸ ਅਲੀ ਓਡੀਆ,ਤੇ ਲੈਲਾ ਰੋਜ਼ ਅਲੀ ਸ਼ਾਮਲ ਹਨ।
ਦਿੱਲੀ ਚ ਕੇਜਰੀਵਾਲ ਦੇ ਘਰ ਤੇ ਹੋਇਆ ਹਮਲਾ
ਇਸ ਵਾਰ ਜਿੱਥੇ ਪੰਜਾਬ ਵਿਚ ਆਮ ਆਦਮੀ ਪਾਰਟੀ ਇਕ ਬਹੁਤ ਵੱਡੀ ਪਾਰਟੀ ਬਣ ਕੇ ਸੱਤਾ ਵਿੱਚ ਸਾਹਮਣੇ ਆ ਚੁੱਕੀ ਹੈ ਅਤੇ ਪਾਰਟੀ ਵੱਲੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਦਿੱਲੀ ਤੋਂ ਬਾਅਦ ਜਿਥੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਬਹੁਤ ਵੱਡੀ ਪਾਰਟੀ ਬਣ ਕੇ ਸੱਤਾ ਵਿੱਚ ਆਈ ਹੈ। ਉਥੇ ਹੀ ਦਿੱਲੀ ਮਾਡਲ ਦੇ ਤਹਿਤ ਪੰਜਾਬ ਵਿੱਚ ਵੀ ਕੰਮਾਂ ਨੂੰ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਹੁਣ ਪ੍ਰਾਪਤ ਜਾਣਕਾਰੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ।
ਜਿੱਥੇ ਜਾਣਕਾਰੀ ਮਿਲੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਉਪਰ ਕੁਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਸਬੰਧ ਵਿਚ ਜਿਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਸਕਿਓਰਟੀ ਬੈਰੀਅਰ ਦੀ ਭੰਨਤੋੜ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਉਪਰ ਹੋਏ ਹਮਲੇ ਦੀ ਇਹ ਵੱਡੀ ਖਬਰ ਇਸ ਸਮੇਂ ਸਾਹਮਣੇ ਆਈ ਹੈ ਜਿੱਥੇ ਦੱਸਿਆ ਗਿਆ ਹੈ ਕਿ ਘਰ ਦੇ ਬਾਹਰ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਵੀ ਪੂਰੀ ਤਰਾਂ ਭੰਨਤੋੜ ਕੀਤੀ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਜਾਰੀ ਕੀਤੀ ਗਈ ਹੈ ਜੋ ਕਿ ਉਨ੍ਹਾਂ ਵੱਲੋਂ ਆਪਣੇ ਟਵਿੱਟਰ ਅਕਾਊਂਟ ਤੇ ਜਾਰੀ ਕੀਤੀ ਗਈ ਹੈ, ਉਥੇ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਦੋਸ਼ੀਆਂ ਦੀ ਗਿਣਤੀ 50 ਦੇ ਕਰੀਬ ਦੱਸੀ ਗਈ ਹੈ। ਸ਼ਰਾਰਤੀ ਅਨਸਰਾਂ ਵੱਲੋਂ ਜਿਥੇ ਹਮਲਾ ਕੀਤਾ ਗਿਆ ਹੈ ਉਥੇ ਹੀ ਘਰ ਦੇ ਸੀ ਸੀ ਟੀ ਵੀ ਕੈਮਰੇ ਪੂਰੀ ਤਰ੍ਹਾਂ ਤੋੜ ਦਿੱਤੇ ਗਏ ਹਨ।
50 ਦੇ ਕਰੀਬ ਵਿਅਕਤੀਆਂ ਨੂੰ ਦਿੱਲੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ ਅਤੇ ਘਰ ਦੇ ਨਜ਼ਦੀਕ ਦੇ ਸਾਰੇ ਏਰੀਏ ਨੂੰ ਵੀ ਖਾਲੀ ਕਰਵਾ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਰੋਸ ਵੀ ਵੇਖਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਜਾਂਚ ਵੀ ਪੂਰੀ ਤਰਾਂ ਕੀਤੀ ਜਾ ਰਹੀ ਹੈ।
ਬੰਬੀਹਾ ਗਰੁੱਪ ਵਲੋਂ ਮਨਕਿਰਤ ਔਲਖ ਨੂੰ ਮਿਲ਼ੀ ਫਿਰ ਦੁਬਾਰਾ ਧਮਕੀ
ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਮਨਕੀਰਤ ਔਲਖ ਇਨ੍ਹੀਂ ਦਿਨੀਂ ਚਰਚਾ ’ਚ ਹਨ। ਮਨਕੀਰਤ ਔਲਖ ਨੂੰ ਬੰਬੀਹਾ ਗਰੁੱਪ ਵਲੋਂ ਕੁਝ ਦਿਨ ਪਹਿਲਾਂ ਹੀ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਉਥੇ ਹੁਣ ਮੁੜ ਬੰਬੀਹਾ ਗਰੁੱਪ ਨੇ ਮਨਕੀਰਤ ਔਲਖ ਨੂੰ ਧਮਕੀ ਦੇ ਦਿੱਤੀ ਹੈ।
ਬੰਬੀਹਾ ਗਰੁੱਪ ਨੇ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ’ਚ ਉਨ੍ਹਾਂ ਲਿਖਿਆ ਕਿ ਮਨਕੀਰਤ ਔਲਖ ਇਕ ਨੰਬਰ ਦਾ ਫੁਕਰਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮਨਕੀਰਤ ਔਲਕ ਦਾ ਗੈਂਗਸਟਰ ਗਰੁੱਪ ਨਾਲ ਸਬੰਧ ਵੀ ਹੈ।ਪੋਸਟ ’ਚ ਉਨ੍ਹਾਂ ਲਿਖਿਆ ਕਿ ਮਨਕੀਰਤ ਔਲਖ ਵਾਰ-ਵਾਰ ਨਹੀਂ ਬੱਚ ਸਕਦਾ ਹੈ। ਧਮਕੀ ਮਿਲਣ ਤੋਂ ਬਾਅਦ ਮਨਕੀਰਤ ਔਲਖ ਨੇ ਮੋਹਾਲੀ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਕੀਤੀ ਸੀ। ਮਨਕੀਰਤ ਔਲਖ ਨੇ ਮੋਹਾਲੀ ਪੁਲਸ ਤੋਂ ਸੁਰੱਖਿਆ ਦੀ ਮੰਗ ਵੀ ਕੀਤੀ ਸੀ।
ਦੱਸ ਦੇਈਏ ਕਿ ਬੰਬੀਹਾ ਗਰੁੱਪ ਦਾ ਕਹਿਣਾ ਹੈ ਕਿ ਮਨਕੀਰਤ ਔਲਖ ਦੇ ਗੀਤ ਭੜਕਾਊ ਹੁੰਦੇ ਹਨ। ਉਸ ਵਲੋਂ ਵਾਰ-ਵਾਰ ਗੀਤਾਂ ’ਚ ਹਥਿਆਰਾਂ ਦਾ ਜ਼ਿਕਰ ਕੀਤਾ ਜਾਂਦਾ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੇ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਹੈ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !
ਸਿੱਧੂ ਮੂਸੇ ਵਾਲਾ ਨੇ ਦੁਬਈ ’ਚ ਸ਼ੋਅ ਦੌਰਾਨ ਕੱਢੀ ਭੜਾਸ
ਚੰਡੀਗੜ੍ਹ (ਬਿਊਰੋ)– ਇਹ ਗੱਲ ਤਾਂ ਸਾਰੇ ਜਾਣਦੇ ਹਨ ਕਿ ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਸਿੱਧੂ ਮੂਸੇ ਵਾਲਾ ਵਿਧਾਨ ਸਭਾ ਚੋਣਾਂ ਹਾਰ ਗਏ ਹਨ। ਸਿੱਧੂ ਮੂਸੇ ਵਾਲਾ ਮਾਨਸਾ ਤੋਂ ਐੱਮ. ਐੱਲ. ਏ. ਉਮੀਦਵਾਰ ਖੜ੍ਹੇ ਹੋਏ ਸਨ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ ਹਰਾ ਦਿੱਤਾ।
ਹਾਰ ਤੋਂ ਬਾਅਦ ਸਿੱਧੂ ਮੂਸੇ ਵਾਲਾ ਨੇ ਇਕ ਪੋਸਟ ਸਾਂਝੀ ਕਰਕੇ ਲੋਕਾਂ ਦਾ ਧੰਨਵਾਦ ਕੀਤਾ ਸੀ। ਹੁਣ ਹਾਲ ਹੀ ’ਚ ਸਿੱਧੂ ਮੂਸੇ ਵਾਲਾ ਨੇ ਆਪਣੇ ਦੁਬਈ ਸ਼ੋਅ ਦੌਰਾਨ ਹਾਰ ਤੋਂ ਬਾਅਦ ਆਪਣੀ ਭੜਾਸ ਕੱਢੀ ਹੈ।ਸਿੱਧੂ ਮੂਸੇ ਵਾਲਾ ਨੇ ਕਿਹਾ ਕਿ ਜਿੱਤਣ ਵਾਲੇ ਦੀ ਚਰਚਾ ਘੱਟ ਹੋਈ ਤੇ ਇਹ ਗੱਲ ਜ਼ਿਆਦਾ ਫੈਲੀ ਕਿ ਉਹ ਚੋਣ ਹਾਰ ਗਏ ਹਨ। ਸਿੱਧੂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੱਖ ਮੰਤਰੀ ਹਨ ਪਰ ਇਕ ਸਮੇਂ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ।
ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ 40 ਹਜ਼ਾਰ ਵੋਟਾਂ ਪਈਆਂ ਹਨ ਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਨਹੀਂ ਹੋਈ। ਆਪਣੇ ਲੋਕਾਂ ਨੂੰ ਅਪੀਲ ਕਰਦਿਆਂ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਵਲੋਂ ਜਿਤਾਇਆ ਉਮੀਦਵਾਰ ਆਪਣੇ ਹੱਥ ਖੜ੍ਹੇ ਕਰ ਦੇਵੇਗਾ ਤਾਂ ਉਹ ਇਸ ਹਾਰੇ ਹੋਏ ਕੋਲ ਆ ਜਾਣ, ਉਹ ਆਪਣੇ ਲੋਕਾਂ ਦੀ ਪੂਰੀ ਮਦਦ ਕਰਨਗੇ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !