ਇਸ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌ+ਤ

ਇਸ ਕਰੋਣਾ ਦੀ ਚੌਥੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ ਅਤੇ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੇ ਕੇਂਦਰ ਸਰਕਾਰ ਦੀ ਚਿੰਤਾ ਫਿਰ ਤੋਂ ਵਧਾ ਦਿੱਤੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੁਣਾ ਕਿਸਾਨ ਦੇ ਵਾਧੇ ਨੂੰ ਦੇਖਦੇ ਹੋਏ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਇਸ ਉੱਪਰ ਕਾਬੂ ਪਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਵੀ ਬੀਤੇ ਦੋ ਢਾਈ ਸਾਲਾਂ ਦੇ ਦੌਰਾਨ ਜਿੱਥੇ ਕਰੋਨਾ ਦੇ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਦੀ ਜਾਨ ਜਾ ਚੁਕੀ ਹੈ। ਕਰੋਨਾ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ, ਬਿਮਾਰਿਆ ਅਤੇ ਹੋਰ ਬਹੁਤ ਸਾਰੇ ਹਾਦਸਿਆਂ ਦੇ ਚਲਦੇ ਹੋਏ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ।

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਗਾਇਕ ਤਰਸੇਮ ਸਿੰਘ ਸੈਣੀ ਉਰਫ ਤਾਜ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮਸ਼ਹੂਰ ਗਾਇਕ ਤਰਸੇਮ ਸਿੰਘ ਸੈਣੀ ਉਰਫ ਤਾਜ ਜਿਥੇ 90 ਦੇ ਦਹਾਕੇ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਿਚ ਕਾਮਯਾਬ ਹੋਏ ਸਨ । ਉਥੇ ਹੀ ਉਨ੍ਹਾਂ ਵੱਲੋਂ ਬਹੁਤ ਸਾਰੇ ਸੁਪਰ-ਡੁਪਰ ਹਿੱਟ ਗੀਤ ਵੀ ਗਾਏ ਗਏ ਸਨ।

ਇਸ ਤੋਂ ਇਲਾਵਾ ਰਿਤਿਕ ਰੌਸ਼ਨ ਦੀ ਹਿੰਦੀ ਫਿਲਮ ਕੋਈ ਮਿਲ ਗਿਆ ਦੇ ਵਿੱਚ ਵੀ ਉਨ੍ਹਾਂ ਵੱਲੋਂ ਇੱਕ ਗੀਤ ਗਾਇਆ ਗਿਆ ਸੀ। ਪੰਜਾਬੀ ਗੀਤਾਂ ਦੇ ਵਿਚ ਉਹਨਾਂ ਦੇ 90 ਦੇ ਦਹਾਕੇ ਵਾਲੇ ਸੁਪਰ ਹਿੱਟ ਗੀਤ ਅੱਜ ਵੀ ਲੋਕਾਂ ਦੀ ਜ਼ੁਬਾਨ ਤੇ ਹਨ ਜਿਨ੍ਹਾਂ ਵਿਚ ਥੋੜਾ ਦਾਰੂ ਵਿਚ ਪਿਆਰ ਮਿਲਾਦੇ, ਨੱਚਣਗੇ ਸਾਰੀ ਰਾਤ ਅਤੇ ਗੱਲ੍ਹਾਂ ਗੋਰੀਆਂ ਬਹੁਤ ਹੀ ਜ਼ਿਆਦਾ ਮਕਬੂਲ ਹੋਏ ਹਨ। ਜਿੱਥੇ ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਲੰਮਾ ਸਮਾਂ ਕੋਮਾ ਵਿੱਚ ਰਹੇ ਸਨ। ਉਥੇ ਹੀ ਬੀਤੇ ਦਿਨੀਂ ਉਹ ਕੌਮਾਂ ਤੋਂ ਬਾਹਰ ਆਏ ਸਨ ਅਤੇ ਬਿਲਕੁਲ ਤੰਦਰੁਸਤ ਸਨ।

ਜਿਸ ਦੀ ਜਾਣਕਾਰੀ ਗਾਇਕ ਅਤੇ ਸੰਗੀਤਕਾਰ ਸੁਖਸ਼ਿੰਦਰ ਸ਼ਿੰਦਾ ਵੱਲੋਂ ਦਿੱਤੀ ਗਈ ਸੀ। ਉੱਥੇ ਹੀ ਹੁਣ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਵੀ ਉਨ੍ਹਾਂ ਵੱਲੋਂ ਹੀ ਟਵਿਟਰ ਉਪਰ ਸਾਂਝੀ ਕੀਤੀ ਗਈ ਹੈ। ਜਿਸ ਤੋਂ ਬਾਅਦ ਸੰਗੀਤ ਜਗਤ ਦੀਆਂ ਵੱਖ-ਵੱਖ ਹਸਤੀਆਂ ਵੱਲੋਂ ਅਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

ਕਨੇਡਾ ਤੋਂ ਆਈ ਵੱਡੀ ਖੁਸ਼ਖਬਰੀ

ਵੱਡੀ ਖ਼ਬਰ ਕੈਨੇਡਾ ਦੇ ਸਾਹਮਣੇ ਆ ਰਹੀ ਹੈ ਕੈਨੇਡਾ ਸਰਕਾਰ ਨੇ ਵੱਡਾ ਤੇ ਅਹਿਮ ਫੈਸਲਾ ਲਿਆ ਹੈ ਜਿਸ ਦੇ ਚਲਦਿਆਂ ਲੰਮੇ ਸਮੇਂ ਤੋਂ ਜੁੜੇ ਡਰਾਅ ਬੰਦ ਪੈਸੇ ਐਕਸਪ੍ਰੈਸ ਐਂਟਰੀ ਦੇ ਉਨ੍ਹਾਂ ਨੂੰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਮੁੜ ਇਹ ਡਰਾਅ ਜੁਲਾਈ ਦੇ ਵਿੱਚ ਸ਼ੁਰੂ ਹੋ ਜਾਣਗੇ ਅਤੇ ਨਾਲ ਹੀ ਕੈਨੇਡਾ ਦੇ ਵਿੱਚ ਪ੍ਰਭਾਤ ਕਰਨ ਦੇ ਕੀ ਫ਼ਾਇਦੇ ਨਹੀਂ ਕੀ ਸਹੂਲਤਾਂ ਮਿਲਦੀਆਂ ਨੇ ਉਸ ਬਾਰੇ ਤੁਹਾਨੂੰ ਜਾਣਕਾਰੀ ਦੱਸਦੇ ਹਾਂ ਸਰਕਾਰ ਨੇ ਜੁਲਾਈ ਚ ਸਾਰੇ ਉਮੀਦਵਾਰਾਂ ਲਈ ਐਕਸਪ੍ਰੈੱਸ ਐਂਟਰੀ ਡਰਾਅ ਮੁੜ ਸ਼ੁਰੂ ਕਰਨ ਦਾ ਅੈਲਾਨ ਕੀਤਾ ਐਕਸਪ੍ਰੈਸ ਐਂਟਰੀ ਮੁੱਖ ਤਰੀਕਾ ਹੈ ਜਿਸ ਦੇ ਚਲਦਿਆਂ ਫੈੱਡਰਲ ਸਰਕਾਰ ਹੁਨਰਮੰਦ ਪਰਵਾਸੀਆਂ ਦਾ ਸੁਆਗਤ ਕਰਦਿਆਂ ਐਨਹੋਲਟ ਇਪਸੋਸ ਨੇਸ਼ਨ ਬ੍ਰੈਂਡਸ ਇੰਡੈਕਸ ਦੋ ਹਜਾਰ ਇੱਕੀ ਦੇ ਅਨੁਸਾਰ ਕੈਨੇਡਾ

ਹੁਣ ਦੁਨੀਆ ਵਿੱਚ ਇਮੀਗ੍ਰੇਸ਼ਨ ਦੇ ਚੋਟੀ ਦੇ ਦੇਸ਼ ਦਾ ਦਰਜਾ ਦਿੱਤਾ ਗਿਆ ਦੁਨੀਆਂ ਭਰ ਦੇ ਲੋਕ ਇੱਕ ਬਿਹਤਰ ਜੀਵਨ ਦੀ ਭਾਲ ਲਈ ਭਾਵੇਂ ਇਹ ਰਾਜਨੀਤਿਕ ਸਥਿਰਤਾ ਕਰੀਅਰ ਦੀਆਂ ਸੰਭਾਵਨਾਵਾਂ ਜਾਂ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਲਈ ਹੋਵੇ ਕਿਹੜਾ ਸੰਭਾਵਨਾਵਾਂ ਦੀ ਧਰਤੀ ਹੈ ਇਸ ਲਈ ਕੈਨੇਡਾ ਵੱਲ ਪਰਵਾਸ ਕਰਨ ਯਾਨੀ ਕਹਿਣਾ ਚਾਹ ਦੇ ਕਈ ਫ਼ਾਇਦੇ ਨੇ ਸਭ ਤੋਂ ਅਹਿਮ ਹੈ ਕਿ ਨੌਕਰੀਆਂ ਕੈਨੇਡਾ ਦੇ ਲੰਮੇ ਸਮੇਂ ਤੋਂ ਕਾਮਿਆਂ

ਦੀ ਘਾਟ ਦਾ ਅਨੁਭਵ ਕੀਤਾ ਜੋ ਕਿ ਮਹਾਂਮਾਰੀ ਦੌਰਾਨ ਹੋਰ ਵੀ ਵਧ ਗਈ ਹੈ ਬੇਰੁਜ਼ਗਾਰੀ ਦੀ ਦਰ ਹੇਠਲੇ ਪੱਧਰ ਦੀ ਹੈ ਇਸ ਦੌਰਾਨ ਕੈਨੇਡਾ ਚ ਨੌੰ ਲੱਖ ਤੋਂ ਵੱਧ ਖਾਲੀ ਨੌਕਰੀਆਂ ਦੀ ਰਿਪੋਰਟ ਸਾਹਮਣੇ ਆਈ ਹੈ ਕੈਨੇਡਾ ਨੂੰ ਬਹੁਤੀ ਸਥਿਰ ਲੋਕਤੰਤਰ ਮੰਨਿਆ ਜਾਂਦਾ ਹੈ ਅਰਥ ਸ਼ਾਸਤਰੀ ਇੰਟੈਲੀਜੈਂਸ ਯੂਨਿਟ ਦੇ ਵਿਸ਼ਾਲ ਲੋਕਤੰਤਰ ਇੰਡੈਕਸ ਦੋ ਹਜਾਰ ਉੱਤਰੀ ਅਮਰੀਕਾ ਦੇ ਸਾਰੇ ਦੇਸ਼ਾਂ ਤੋਂ ਕੈਨੇਡਾ ਅੱਕੇ ਤੇ ਪੰਜਵੇਂ ਨੰਬਰ ਤੇ ਹੈ ਕੱਲ੍ਹ

ਸੁਰੱਖਿਆ ਦੀ ਕੀਤੀ ਜਾਵੇ ਤਾਂ ਕੈਨੇਡਾ ਨੂੰ ਦੁਨੀਆ ਦੇ ਸਭ ਤੋਂ ਸੁਰੱਖਿਅਤ ਸਥਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਬੀਮੇ ਦੀ ਸਹੂਲਤ ਮੁਹੱਈਆ ਕਰਵਾਉਣ ਵਾਲੀ ਬਰਕਸ਼ਾਇਰ ਪ੍ਰੋਟੈਕਸ਼ਨ ਪ੍ਰੋਟੈਕਸ਼ਨ ਦੀ ਦੋ ਹਜਾਰ ਬਾਈ ਦੀ ਰਿਪੋਰਟ ਦੇ ਅਨੁਸਾਰ ਕਹਿਣਾ ਤੀਆਂ ਦਾ ਤੀਜਾ ਸਭ ਤੋਂ ਸੁਰੱਖਿਅਤ ਅਤੇ ਕੈਨੇਡਾ ਦੇ ਸ਼ਹਿਰ ਮਾਂਟਰੀਅਲ ਨੂੰ ਦੁਨੀਆ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਮੰਨਿਆ ਗਿਆਤਿੱਨ ਭਿੱਜੇ ਕਈ ਪੱਖਾਂ ਤੋਂ ਕੀਤੇ ਗਏ ਸਰਵੇਖਣ ਦੇ ਆਧਾਰ ਤੇ ਜਾਰੀ ਕੀਤੇ ਗਏ ਨੇ ਜੇਕਰ ਗੱਲ ਮੁਫਤ ਸਿਹਤ ਸੰਭਾਲ ਦੀ ਕੀਤੀ ਜਾਵੇ ਤਾਂ ਕਿਹੜਾ ਇਹਦੀ ਵਿੱਚ ਵੀ ਮੋਹਰੀ ਕਿਹੜਾ ਨਾਗਰਿਕ ਕਾਫੀ ਸਥਾਈ ਨਿਵਾਸੀਆਂ ਨੂੰ ਮੁਫ਼ਤ ਸਿਹਤ ਦੇਖਭਾਲ ਦੀ ਪੇਸ਼ਕਸ਼ ਕਰਦਾ ਹੈ ਹਰੇਕ ਸੂਬੇ ਅਤੇ ਖੇਤਰ ਦੀ ਆਪਣੀ ਸਿਹਤ ਯੋਜਨਾ ਹੈ

ਬੱਸ ਸਟੈਂਡ ਤੇ ਰਾਤਾਂ ਕੱਟਦੀ ਸੀ ਕੁੜੀ ,ਮੁੰਡਾ ਚੱਕਦਾ ਸੀ ਫਾਇਦਾ

ਦੋਸਤੋ ਅਸੀਂ ਤੁਹਾਨੂੰ ਹਰ ਰੋਜ ਨਵੀਆਂ ਵੀਡੀਓ ਤੇ ਖ਼ਬਰਾਂ ਲੈ ਕੇ ਆਉਣੇ ਹਾਂ। ਤੁਸੀ ਸਾਡੇ ਕੰਮ ਨੂੰ ਬਹੁਤ ਪਿਆਰ ਦਿੰਦੇ ਹੋ। ਅੱਜ ਅਸੀਂ 1 ਨਵੀ ਵੀਡੀਓ ਲੈ ਕੇ ਆਏ ਹਾਂ। ਵੱਡੀ ਖ਼ਬਰ ਬੱਸ ਸਟੈਂਡ ਤੇ ਰਾਤਾਂ ਕੱਟਦੀ ਸੀ ਕੁੜੀ ,ਮੁੰਡਾ ਚੱਕਦਾ ਸੀ ਫਾਇਦਾ. ਵੀਡੀਓ ਦੇਖਕੇ ਹੋ ਸ਼ ਉੱ ਡ ਜਾਣਗੇ ਦੇਖੋ ਮੌਕੇ ਦੀ ਵੀਡੀਓ ਵਾਇਰਲ ਦੇਖੋ ਵੀਡੀਓ ਥੱਲੇ ਜਾ ਕੇ ਜੀ ਧੰਨਵਾਦ। ਪੂਰੀ ਵੀਡੀਓ ਥੱਲੇ ਜਾ ਕੇ। ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨ-ਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰੋ ਜੀ,

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀ-ਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣ-ਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣ-ਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨ-ਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰੋ ਜੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬ-ਣਾ-ਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣ-ਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇ-ਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼-ਬ-ਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

ਸਿੱਧੂ ਮੂਸੇ ਵਾਲੇ ਬਾਰੇ ਆਈ ਇਹ ਵੱਡੀ ਖਬਰ ਅਦਾਲਤ ਚੋ

ਵਿਧਾਨਸਭਾ ਚੋਣਾਂ ਦੇ ਵਿਚ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਉਥੇ ਹੀ ਇਨ੍ਹਾਂ ਚੋਣਾਂ ਦੇ ਵਿਚ ਵੱਖ-ਵੱਖ ਪਾਰਟੀਆਂ ਵਿਚ ਬਹੁਤ ਸਾਰੇ ਪੰਜਾਬ ਦੇ ਗਾਇਕਾਂ ਤੇ ਅਦਾਕਾਰਾ ਨੇ ਵੀ ਹਿੱਸਾ ਲਿਆ ਜਿਨ੍ਹਾਂ ਵੱਲੋਂ ਇਸ ਵਾਰ ਰਾਜਨੀਤੀ ਵਿਚ ਆਪਣੀ ਕਿਸਮਤ ਅਜ਼ਮਾਈ ਗਈ ਹੈ। ਜਿੱਥੇ ਬਹੁਤ ਸਾਰੀਆਂ ਹਸਤੀਆਂ ਨੂੰ ਜਿੱਤ ਪ੍ਰਾਪਤ ਹੋਈ ਹੈ ਅਤੇ ਕੁਝ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਹੈ। ਉਥੇ ਹੀ ਇਸ ਰਾਜਨੀਤੀ ਦਾ ਅਸਰ ਉਹਨਾਂ ਦੇ ਫ਼ਿਲਮੀ, ਗਾਇਕੀ ਦੇ ਖੇਤਰ ਉੱਪਰ ਵੀ ਪਿਆ ਹੈ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਆਏ ਦਿਨ ਕਿਸੇ ਨਾ ਕਿਸੇ ਵਿਵਾਦ ਵਿਚ ਫਸ ਜਾਂਦੀਆਂ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਲਗਾਤਾਰ ਹੀ ਸਾਹਮਣੇ ਆ ਰਹੀਆਂ ਹਨ।

ਹੁਣ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਇਹ ਵੱਡੀ ਖਬਰ ਅਦਾਲਤ ਵਿੱਚੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਿਥੇ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਿਵਾਦਾਂ ਵਿੱਚ ਫਸਿਆ ਹੋਇਆ ਹੈ। ਉੱਥੇ ਹੀ ਉਸ ਵੱਲੋਂ ਕਾਂਗਰਸ ਪਾਰਟੀ ਵੱਲੋਂ ਮਾਨਸਾ ਤੋਂ ਚੋਣ ਲੜੀ ਗਈ ਸੀ ਜਿਸ ਵਿੱਚ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਉੱਥੇ ਹੀ ਉਨ੍ਹਾਂ ਵੱਲੋਂ 2021 ਦੇ ਵਿੱਚ ਸੰਜੂ ਨਾਮ ਦਾ ਗੀਤ ਵੀ ਗਾਇਆ ਗਿਆ ਸੀ ਜਿਸ ਵਿੱਚ ਵਕੀਲ ਵਰਗ ਉਪਰ ਕੀਤੀ ਗਈ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਐਡਵੋਕੇਟ ਸੁਨੀਲ ਮੱਲਣ ਵੱਲੋਂ ਉਸਦੇ ਖਿਲਾਫ਼ ਚੰਡੀਗੜ ਦੀ ਜ਼ਿਲ੍ਹਾ ਅਦਾਲਤ ਵਿੱਚ ਫਰਵਰੀ ਮਹੀਨੇ ਦੌਰਾਨ ਮਾਮਲਾ ਦਰਜ ਕੀਤਾ ਗਿਆ ਸੀ। ਜਿੱਥੇ ਸਿੱਧੂ ਨੂੰ ਕਈ ਵਾਰ ਅਦਾਲਤ ਵੱਲੋਂ ਇਸ ਮਾਮਲੇ ਸਬੰਧੀ ਨੋਟਿਸ ਵੀ ਭੇਜੇ ਗਏ ਹਨ। ਪਰ ਸਿੱਧੂ ਵੱਲੋਂ ਬਾਰ-ਬਾਰ ਅਦਾਲਤ ਵਿਚ ਨਾ ਜਾ ਕੇ ਅਦਾਲਤ ਦਾ ਅਪਮਾਨ ਵੀ ਕੀਤਾ ਜਾ ਰਿਹਾ ਹੈ।

ਜਿਸ ਦੇ ਚਲਦਿਆਂ ਹੋਇਆਂ ਜ਼ਿਲ੍ਹਾ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਨੂੰ ਐਕਸ ਪਾਰਟੀ ਐਲਾਨਣ ਦੀ ਮੰਗ ਵੀ ਐਡਵੋਕੇਟ ਮੱਲਣ ਵੱਲੋਂ ਕੀਤੀ ਗਈ ਹੈ। ਜਿੱਥੇ 29 ਮਾਰਚ ਨੂੰ ਸ਼ੁਰੂ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਗਾਇਕ ਸਿੱਧੂ ਮੂਸੇਵਾਲਾ ਉਪਰ ਜਿੱਥੇ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ ਉਥੇ ਹੀ ਉਸ ਵੱਲੋਂ ਕਈ ਵਾਰ ਨੋਟਿਸ ਲੈਣ ਤੋਂ ਇਨਕਾਰ ਕੀਤਾ ਗਿਆ ਹੈ ਜਿਸ ਨੂੰ ਦੇਖਦੇ ਹੋਏ ਐਡਵੋਕੇਟ ਮੱਲਣ ਨੇ ਦੋਸ਼ ਲਗਾਏ ਹਨ ਕਿ ਸਿਧੂ ਮੁਸੇ ਵਾਲਾ ਆਪਣੇ ਆਪ ਨੂੰ ਕਾਨੂੰਨ ਤੋਂ ਉਪਰ ਸਮਝ ਰਿਹਾ ਹੈ।

ਪਾਇਲ ਰੋਹਤਗੀ ਬਾਰੇ ਆਈ ਵੱਡੀ ਖ਼ਬਰ

ਲੌਕ-ਅੱਪ ‘ਚ ਆਪਣੀਆਂ ਹਰਕਤਾਂ ਨਾਲ ਸੁਰਖੀਆਂ ਬਟੋਰ ਰਹੀ ਪਾਇਲ ਰੋਹਤਗੀ ਨੇ ਕੰਗਨਾ ਰਣੌਤ ਦੇ ਰਿਐਲਿਟੀ ਸ਼ੋਅ ‘ਤੇ ਆਪਣਾ ਬਹੁਤ ਦਰਦਨਾਕ ਰਾਜ਼ ਸਾਂਝਾ ਕੀਤਾ ਹੈ। ਬਿੱਗ ਬੌਸ ਦੀ ਸਾਬਕਾ ਪ੍ਰਤੀਭਾਗੀ ਆਪਣੀ ਨਿੱਜੀ ਜ਼ਿੰਦਗੀ ਬਾਰੇ ਖੁਲਾਸਾ ਕਰਦੇ ਹੋਏ ਰੋ ਪਈ।ਪਾਇਲ ਰੋਹਤਗੀ ਨੇ ਕੈਮਰਿਆਂ ਨਾਲ ਗੱਲਬਾਤ ਕਰਦੇ ਹੋਏ ਆਪਣੇ ਬਾਂਝਪਨ ਦੇ ਮੁੱਦੇ ਬਾਰੇ ਗੱਲ ਕੀਤੀ। ਉਸ ਨੇ ਖੁਲਾਸਾ ਕੀਤਾ ਕਿ ਉਸ ਨੇ ਆਪਣੇ ਸਾਥੀ ਸੰਗਰਾਮ ਸਿੰਘ ਨੂੰ ਕਿਸੇ ਹੋਰ ਨਾਲ ਵਿਆਹ ਕਰਨ ਲਈ ਕਿਹਾ ਸੀ। ਕਿਉਂਕਿ ਉਹ ਗਰਭਵਤੀ ਨਹੀਂ ਹੋ ਸਕਦੀ ਸੀ।ਉਸ ਨੇ ਅੱਗੇ ਕਿਹਾ ਕਿ ਉਹ ਉਦੋਂ ਵਿਆਹ ਕਰਨਾ ਚਾਹੁੰਦੀ ਸੀ ਜਦੋਂ ਉਹ ਗਰਭਵਤੀ ਹੋ ਸਕਦੀ ਸੀ ਪਰ ਉਨ੍ਹਾਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਹ ਮਾਂ ਨਹੀਂ ਬਣ ਸਕੀ।

ਪਾਇਲ ਰੋਹਤਗੀ ਨੇ ਅੱਗੇ ਕਿਹਾ ਕਿ ਉਸ ਨੇ ਆਈਵੀਐਫ ਤਕਨੀਕ ਰਾਹੀਂ ਵੀ ਮਾਂ ਬਨਣ ਦੀ ਕੋਸ਼ਿਸ਼ ਕੀਤੀ ਪਰ ਇਹ ਸਫਲ ਨਹੀਂ ਹੋ ਸਕਿਆ। ਉਹ ਰੋ ਪਈ ਅਤੇ ਬੱਚੇ ਨਾ ਹੋਣ ਅਤੇ ਮਾਂ ਨਾਂ ਬਣ ਸਕਣ ਦੇ ਦਰਦ ਬਾਰੇ ਗੱਲ ਕਰਦੀ ਨਜ਼ਰ ਆਈ।ਪਾਇਲ ਨੇ ਕਿਹਾ, “ਮੇਰੇ ਬੱਚੇ ਨਹੀਂ ਹੋ ਸਕਦੇ। ਮੈਂ ਸੋਚਿਆ ਅਸੀਂ ਉਦੋਂ ਵਿਆਹ ਕਰਾਂਗੇ ਜਦੋਂ ਮੈਂ ਗਰਭਵਤੀ ਹੋ ਸਕਦੀ ਹਾਂ। ਇਸ ਲਈ, ਮੈਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਫਿੱਟ ਰਹਿਣਾ ਹੋਵੇਗਾ, ਅਦਾਕਾਰੀ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਜ਼ਿੰਦਗੀ ਨੂੰ ਅੱਗੇ ਵਧਾਉਣਾ ਹੋਵੇਗਾ। ਗਰਭਵਤੀ ਨਾ ਹੋਣਾ ਠੀਕ ਹੈ। 4- 5 ਸਾਲਾਂ ਤੋਂ ਅਸੀਂ ਕੋਸ਼ਿਸ਼ ਕਰ ਰਹੇ ਹਾਂ, ਨਹੀਂ ਹੋ ਰਿਹਾ। ਇਸ ਲਈ ਹੁਣ, ਸੰਗਰਾਮ ਨੂੰ ਇਹ ਪਤਾ ਲਗਾਉਣਾ ਪਏਗਾ ਅਤੇ ਮੈਨੂੰ ਲੱਗਦਾ ਹੈ ਕਿ ਉਸ ਨੇ ਇਹ ਸਮਝ ਲਿਆ ਹੈ ਕਿ ਮੈਂ ਗਰਭਵਤੀ ਨਹੀਂ ਹੋ ਸਕਦੀ। ਮੈਂ ਆਈਵੀਐਫ ਕੀਤਾ ਪਰ ਇਹ ਵੀ ਸਫਲ ਨਹੀਂ ਹੋਇਆ,”।

ਉਸ ਨੇ ਅੱਗੇ ਕਿਹਾ, ਇਸ ਲਈ ਮੈਂ ਉਸ ਨੂੰ ਕਹਿੰਦੀ ਹਾਂ ਕੀ ਉਹ ਕਿਸੇ ਹੋਰ ਨਾਲ ਵਿਆਹ ਕਰਵਾ ਲਵੇ ਜੋ ਬੱਚੇ ਪੈਦਾ ਕਰ ਸਕੇ। ਕਦੇ ਕਦੇ ਮੈਂ ਉਸ ਨੂੰ ਅਜਿਹਾ ਬੋਲਦੀ ਹਾਂ। “ਪਾਇਲ ਨੇ ਔਰਤਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਜੇਕਰ ਤੁਸੀਂ 20 ਦੀ ਉਮਰ ਵਿੱਚ ਹੋ ਤਾਂ ਆਪਣੇ ਐਗ ਫ੍ਰੀਜ਼ ਕਰੋ। ਜਦੋਂ ਤੁਸੀਂ ਆਪਣੇ ਐਗ ਫ੍ਰੀਜ਼ ਕਰਵਾਉਂਦੇ ਹੋ ਤਾਂ ਤੁਸੀ ਤੇ 30 ਤੇ 30 ਤੋਂ ਵੱਧ ਉਮਰ ਵਿਚਾਲੇ ਗਰਭ ਧਾਰਨ ਕਰਕੇ ਮਾਂ ਬਣ ਸਕਦੇ ਹੋ। ”

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

ਪਟਿਆਲਾ ਸ਼ਹਿਰ ਤੋਂ ਆਈ ਵੱਡੀ ਖ਼ਬਰ

ਪਟਿਆਲਾ: ਸ਼ੁਕਰਵਾਰ ਨੂੰ ਪਟਿਆਲਾ ਵਿੱਚ ਦੋ ਭਾਈਚਾਰਿਆਂ ਵਿੱਚ ਤਣਾਅ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਵੱਖ-ਵੱਖ ਧਰਮਾਂ ਨਾਲ ਸਬੰਧਤ ਜਥੇਬੰਦੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਜਲੂਸ ਨੂੰ ਰੋਕਣ ‘ਤੇ ਇਕ ਸੰਗਠਨ ਨੇ ਪੁਲਿਸ ‘ਤੇ ਪਥਰਾਅ ਕੀਤਾ। ਪੁਲਿਸ ਦਾ ਬਿਆਨ ਆਇਆ ਹੈ ਕਿ ਕਿਸੇ ਨੂੰ ਵੀ ਜਲੂਸ ਕੱਢਣ ਨਹੀਂ ਦਿੱਤਾ ਗਿਆ। ਮੌਕੇ ‘ਤੇ ਕਾਬੂ ਪਾਉਣ ਲਈ ਐਸ.ਐਸ.ਪੀ ਨੇ ਪਹੁੰਚ ਕੇ ਹਵਾਈ ਫਾਇਰਿੰਗ ਕੀਤੀ।

ਜਾਣਕਾਰੀ ਅਨੁਸਾਰ ਪਟਿਆਲੇ ਵਿੱਚ ਸ਼ੁੱਕਰਵਾਰ ਨੂੰ ਜਲੂਸ ਕੱਢੇ ਜਾਣ ‘ਤੇ ਹੰਗਾਮਾ ਹੋ ਗਿਆ। ਸ਼ਿਵ ਸੈਨਿਕ ਅਤੇ ਸਿੱਖ ਜਥੇਬੰਦੀਆਂ ਆਹਮੋ-ਸਾਹਮਣੇ ਆ ਗਈਆਂ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਪਥਰਾਅ ਹੋਇਆ। ਪਟਿਆਲਾ ਦੇ ਆਰੀਆ ਸਮਾਜ ਚੌਕ ‘ਚ ਹੰਗਾਮਾ ਹੋ ਗਿਆ। ਸ਼ਿਵ ਸੈਨਿਕਾਂ ਨੇ ਖਾਲਿਸਤਾਨੀ ਵਿਰੋਧੀ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਖਾਲਿਸਤਾਨ ਪੱਖੀ ਜਥੇਬੰਦੀਆਂ ਨੇ ਉਸ ਦਾ ਵਿਰੋਧ ਕੀਤਾ। ਜਦੋਂ ਸ਼ਿਵ ਸੈਨਿਕਾਂ ਨੇ ਮਾਰਚ ਕੱਢਣੇ ਸ਼ੁਰੂ ਕੀਤੇ ਤਾਂ ਸਿੱਖ ਜਥੇਬੰਦੀਆਂ ਵੀ ਹਰਕਤ ਵਿੱਚ ਆ ਗਈਆਂ। ਇਸ ਦੌਰਾਨ ਜਦੋਂ ਦੋਵਾਂ ਧੜਿਆਂ ਦਾ ਵਿਰੋਧ ਵਧ ਗਿਆ ਤਾਂ ਪੁਲੀਸ ਨੇ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਸਥਿਤੀ ਬੇਕਾਬੂ ਹੋ ਗਈ। ਦੋਵਾਂ ਪਾਸਿਆਂ ਤੋਂ ਕਾਫੀ ਪੱਥਰ ਸੁੱਟੇ ਗਏ। ਇਸ ਦੌਰਾਨ ਹਿੰਦੂ ਆਗੂ ਤੇ ਥਾਣਾ ਤ੍ਰਿਪੜੀ ਦੇ ਐਸਐਚਓ ਕਰਮਵੀਰ ਸਿੰਘ ਜ਼ਖ਼ਮੀ ਹੋ ਗਏ।

ਇਸ ਮੌਕੇ ਡੀਸੀ ਨੇ ਕੁਝ ਮੀਡੀਆ ਚੈਨਲਾਂ ‘ਤੇ ਚੱਲ ਰਹੀਆਂ ਥਾਣੇ ਦੇ ਐਸਐਚਓ ਦਾ ਹੱਥ ਵੱਢਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਡੀਸੀ ਨੇ ਕਿਹਾ ਹੈ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਅਤੇ ਨਾ ਹੀ ਅਫਵਾਹ ਹੈ। ਇਸ ਮੌਕੇ ਪਟਿਆਲਾ ਦੇ ਆਈਜੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਭੀੜ ਨੂੰ ਹਟਾਉਣ ਲਈ ਹਵਾਈ ਫਾਈਰਿੰਗ ਕੀਤੀ ਹੈ ਅਤੇ ਫਿਲਹਾਲ ਹਾਲਾਤ ਕਾਬੂ ਹੇਠ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿਸੇ ਵੀ ਅਫਵਾਹ ਉਤੇ ਧਿਆਨ ਨਾ ਦਿੱਤਾ ਜਾਵੇ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

ਕਨੇਡਾ ਤੋਂ ਆਈ ਵੱਡੀ ਖੁਸ਼ਖਬਰੀ

ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਵਿਦਿਆਰਥੀ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ ਜਾਂਦੇ ਹਨ। ਜਿੱਥੇ ਜਾਣ ਵਾਸਤੇ ਇਨ੍ਹਾਂ ਲੋਕਾਂ ਵੱਲੋਂ ਲੱਖਾਂ ਰੁਪਏ ਲਗਾ ਦਿੱਤੇ ਜਾਂਦੇ ਹਨ ਤਾਂ ਜੋ ਉਨ੍ਹਾਂ ਦਾ ਭਵਿੱਖ ਬਣ ਸਕੇ, ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਕਾਰਨ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਜਿੱਥੇ ਉਹਨਾਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ ਉਥੇ ਹੀ ਕੈਨੇਡਾ ਦੀ ਸਰਕਾਰ ਵੱਲੋਂ ਆਪਣੇ ਦੇਸ਼ ਵਿਚ ਆਉਣ ਵਾਲੇ ਲੋਕਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।

ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਸੁਪਨਾ ਪੂਰਾ ਨਹੀਂ ਹੋ ਸਕਿਆ। ਹੁਣ ਕੈਨੇਡਾ ਸਰਕਾਰ ਵੱਲੋਂ ਏਨੇ ਲੱਖ ਵੀਜ਼ੇ ਦਿੱਤੇ ਗਏ ਹਨ , ਜਿਸ ਨਾਲ ਭਾਰਤੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਬਹੁਤ ਸਾਰੇ ਭਾਰਤੀਆਂ ਵੱਲੋਂ ਜਿੱਥੇ ਕੈਨੇਡਾ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਉਥੇ ਹੀ ਹੁਣ ਕੈਨੇਡਾ ਦੀ ਧਰਤੀ ਤੇ ਵਸਣ ਵਾਲੇ ਬਹੁਤ ਸਾਰੇ ਭਾਰਤੀਆਂ ਨੂੰ ਫਾਇਦਾ ਹੋਇਆ ਹੈ। ਜਿੱਥੇ ਟਰੂਡੋ ਸਰਕਾਰ ਵੱਲੋਂ ਪਹਿਲੀ ਤਿਮਾਹੀ ਵਿੱਚ ਇਕ ਲੱਖ ਤੋਂ ਵਧੇਰੇ ਵੀਜ਼ੇ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਇਨ੍ਹਾਂ ਵੀਜ਼ਿਆਂ ਦੇ ਵਿਚ ਬਹੁਤ ਜਿਆਦਾ ਗਿਣਤੀ ਭਾਰਤੀ ਲੋਕਾਂ ਦੀ ਹੈ।

ਕੈਨੇਡਾ ਵਿਚ ਰਹਿਣ ਵਾਲੇ ਉਨ੍ਹਾਂ ਭਾਰਤੀਆਂ ਨੂੰ ਰਾਹਤ ਮਿਲੀ ਹੈ ਜੋ ਸਰਕਾਰ ਦੇ ਇਸ ਫ਼ੈਸਲੇ ਦਾ ਇੰਤਜ਼ਾਰ ਕਰ ਰਹੇ ਸਨ। ਕੈਨੇਡਾ ਸਰਕਾਰ ਵੱਲੋਂ 2022 ਦੇ ਵਿੱਚ ਆਪਣੇ ਦੇਸ਼ ਅੰਦਰ ਦਾਖਲ ਕਰਨ ਵਾਸਤੇ ਬਣਾਈ ਗਈ ਯੋਜਨਾ ਦੇ ਅਨੁਸਾਰ 432,000 ਨਵੇਂ ਪ੍ਰਵਾਸੀਆਂ ਨੂੰ ਆਉਣ ਦਾ ਮੌਕਾ ਦਿੱਤਾ ਜਾਵੇਗਾ।

ਕੈਨੇਡਾ ਸਰਕਾਰ ਵੱਲੋਂ 2022 ਸਾਲ ਦੇ 3 ਮਹੀਨਿਆਂ ਵਿੱਚ ਹੀ 108,000 ਲੋਕਾਂ ਦਾ ਕੈਨੇਡਾ ਵਿੱਚ ਸਵਾਗਤ ਕੀਤਾ ਹੈ ਜਿਨ੍ਹਾਂ ਵਿੱਚ ਬਹੁਤ ਸਾਰੇ ਭਾਰਤੀ ਸ਼ਾਮਲ ਹਨ। ਕਿਉਂਕਿ ਕੈਨੇਡਾ ਦੁਨੀਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। 2021 -22 ਦੌਰਾਨ ਵੀ ਜਿੱਥੇ ਕੈਨੇਡੀਅਨ ਸਰਕਾਰ ਵੱਲੋਂ 210,000 ਤੋਂ ਵਧੇਰੇ ਸਥਾਈ ਨਿਵਾਸੀਆਂ ਨੂੰ ਨਾਗਰਿਕਤਾ ਦਿੱਤੀ ਗਈ ਸੀ। ਉਥੇ ਹੀ ਆਉਣ ਵਾਲੇ ਵਰ੍ਹੇ ਵਿੱਚ ਵੀ ਬਹੁਤ ਸਾਰੇ ਭਾਰਤੀ ਵਿਦਿਆਰਥੀ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣਗੇ।

ਨਰਕ ਤੋਂ ਭੈੜੇ ਹਲਾਤ ,ਸਰੀਰ ਚ ਪਏ ਕੀੜੇ

ਦੋਸਤੋ ਅਸੀਂ ਤੁਹਾਨੂੰ ਹਰ ਰੋਜ ਨਵੀਆਂ ਵੀਡੀਓ ਤੇ ਖ਼ਬਰਾਂ ਲੈ ਕੇ ਆਉਣੇ ਹਾਂ। ਤੁਸੀ ਸਾਡੇ ਕੰਮ ਨੂੰ ਬਹੁਤ ਪਿਆਰ ਦਿੰਦੇ ਹੋ। ਅੱਜ ਅਸੀਂ 1 ਨਵੀ ਵੀਡੀਓ ਲੈ ਕੇ ਆਏ ਹਾਂ। ਵੱਡੀ ਖ਼ਬਰ ਨਰਕ ਤੋਂ ਭੈੜੇ ਹਲਾਤ ,ਸਰੀਰ ਚ ਪਏ ਕੀੜੇ,ਹੱਥਾਂ ਪੈਰਾਂ ਦੀਆਂ ਉਂਗਲੀਆਂ ਟੁੱਟ ਕੇ ਝੜ ਰਹੀਆਂ !! ਵੀਡੀਓ ਦੇਖਕੇ ਹੋ ਸ਼ ਉੱ ਡ ਜਾਣਗੇ ਦੇਖੋ ਮੌਕੇ ਦੀ ਵੀਡੀਓ ਵਾਇਰਲ ਦੇਖੋ ਵੀਡੀਓ ਥੱਲੇ ਜਾ ਕੇ ਜੀ ਧੰਨਵਾਦ। ਪੂਰੀ ਵੀਡੀਓ ਥੱਲੇ ਜਾ ਕੇ। ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨ-ਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰੋ ਜੀ,

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀ-ਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣ-ਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣ-ਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨ-ਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰੋ ਜੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬ-ਣਾ-ਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣ-ਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇ-ਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼-ਬ-ਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

ਭਗਵੰਤ ਮਾਨ ਬਾਰੇ ਆਈ ਪੰਜਾਬ ਤੋਂ ਮਾੜੀ ਖ਼ਬਰ

ਪੰਜਾਬ ਸਰਕਾਰ ਵੱਲੋਂ ਜਿੱਥੇ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਨ੍ਹਾਂ ਕਦਮਾਂ ਦਾ ਫੈਸਲਾ ਪੰਜਾਬ ਦੇ ਲੋਕਾਂ ਨੂੰ ਹੋ ਰਿਹਾ ਹੈ। ਬੀਤੇ ਦਿਨੀਂ ਜਿੱਥੇ ਸਰਕਾਰ ਵੱਲੋਂ 600 ਯੂਨਿਟ ਦੋ ਮਹੀਨਿਆਂ ਦੇ ਹਰ ਘਰ ਨੂੰ ਮੁਫ਼ਤ ਦਿੱਤੇ ਜਾਣਗੇ। ਉਥੇ ਹੀ ਸਰਕਾਰ ਵੱਲੋਂ ਔਰਤਾਂ ਦੇ ਲਈ ਵੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਖ਼ਰਚ ਦਿੱਤਾ ਜਾਵੇਗਾ। ਜੋ ਬਹੁਤ ਹੀ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਕਰਤਾ ਵੱਡਾ ਐਲਾਨ, ਜਿੱਥੇ ਇਸ ਜਿਲੇ ਨੂੰ ਦਿੱਤੀ ਵੱਡੀ ਸੌਗਾਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੁਣ ਸੰਗਰੂਰ ਜਿਲੇ ਨੂੰ ਬਹੁਤ ਹੀ ਜਲਦੀ ਇੱਕ ਮੈਡੀਕਲ ਕਾਲਜ ਦਿੱਤਾ ਜਾਵੇਗਾ ਜਿਸ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ। ਇਹ ਫੈਸਲਾ ਅੱਜ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ ਉਥੇ ਹੀ ਸੰਗਰੂਰ ਜਿਲੇ ਵਿੱਚ ਲੋਕਾਂ ਨੂੰ ਬੇਹਤਰੀਨ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਵਾਸਤੇ ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਸਸਤਾ ਅਤੇ ਚੰਗਾ ਇਲਾਜ਼ ਵੀ ਦਿੱਤਾ ਜਾਵੇਗਾ। ਉਥੇ ਹੀ ਸੰਗਰੂਰ ਵਿੱਚ ਬਣਾਏ ਜਾਣ ਵਾਲੇ ਇਸ ਹਸਪਤਾਲ ਦਾ ਫਾਇਦਾ ਸੰਗਰੂਰ, ਮਾਨਸਾ, ਅਤੇ ਮਾਲੇਰਕੋਟਲਾ,ਬਰਨਾਲਾ, ਜ਼ਿਲ੍ਹਿਆਂ ਨੂੰ ਮਿਲੇਗਾ।ਉਥੇ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਹ ਫੈਸਲਾ ਅੱਜ ਲਿਆ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਬਾਕੀ ਅਫਸਰਾਂ ਨਾਲ ਵੀ ਇਸ ਮੈਡੀਕਲ ਕਾਲਜ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਜਿੱਥੇ ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ, ਉਥੇ ਹੀ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

ਇਸ ਪ੍ਰੀਵਾਰ ਨਾਲ ਜੋ ਬੀਤੀ ਦੇਖ ਰੋਂਗਟੇ ਖੜੇ ਹੋ ਜਾਣਗੇ

ਦੋਸਤੋ ਅਸੀਂ ਤੁਹਾਨੂੰ ਹਰ ਰੋਜ ਨਵੀਆਂ ਵੀਡੀਓ ਤੇ ਖ਼ਬਰਾਂ ਲੈ ਕੇ ਆਉਣੇ ਹਾਂ। ਤੁਸੀ ਸਾਡੇ ਕੰਮ ਨੂੰ ਬਹੁਤ ਪਿਆਰ ਦਿੰਦੇ ਹੋ। ਅੱਜ ਅਸੀਂ 1 ਨਵੀ ਵੀਡੀਓ ਲੈ ਕੇ ਆਏ ਹਾਂ। ਵੱਡੀ ਖ਼ਬਰ ਲਾਹਨਤ ਹੈ ਸਾਡੇ ਸਿਸਟਮ ਦੇ ਇਸ ਪ੍ਰੀਵਾਰ ਨਾਲ ਜੋ ਬੀਤੀ ਦੇਖ ਰੋਂਗਟੇ ਖੜੇ ਹੋ ਜਾਣਗੇ ਦੁਨੀਆਂ ਦੇ ਰੰਗ ਸਜਣੋ ਵੀਡੀਓ ਦੇਖਕੇ ਹੋ ਸ਼ ਉੱ ਡ ਜਾਣਗੇ ਦੇਖੋ ਮੌਕੇ ਦੀ ਵੀਡੀਓ ਵਾਇਰਲ ਦੇਖੋ ਵੀਡੀਓ ਥੱਲੇ ਜਾ ਕੇ ਜੀ ਧੰਨਵਾਦ। ਪੂਰੀ ਵੀਡੀਓ ਥੱਲੇ ਜਾ ਕੇ। ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨ-ਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰੋ ਜੀ,