ਕਨੇਡਾ ਵਿੱਚੋ ਆਈ ਖ਼ਬਰ ਨੇ ਪੰਜਾਬ ਰਹਿੰਦੇ ਮਾਪਿਆਂ ਨੂੰ

ਵੱਡੀ ਖਬਰ ਆ ਕੈਨੇਡਾ ਤੋਂ ਜਾਣਕਾਰੀ ਅਨੁਸਾਰ ਅੱਜ ਦੇ ਸਮੇਂ ਵਿੱਚ ਭਾਰਤ ਦੇ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਵੇਖਦੇ ਹਨ। ਕੁਝ ਲੋਕ ਪੜ੍ਹਾਈ ਕਰਨ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਅਤੇ ਕੁੱਝ ਪਰਿਵਾਰਕ ਔਖ ਦੇ ਚਲਦੇ ਹੋਏ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰਦੇ ਹਨ ਅਤੇ ਤਾਂ ਜੋ ਉਹ ਆਪਣੀ ਮਿਹਨਤ ਦੀ ਕਮਾਈ ਨਾਲ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ ।

ਉੱਥੇ ਹੀ ਬਹੁਤ ਸਾਰੇ ਦੇਸ਼ਾਂ ਦੀ ਖੂਬਸੂਰਤੀ ਵੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦੀ ਹੈ ਜਿਸ ਕਾਰਨ ਲੋਕ ਖਿੱਚੇ ਚਲੇ ਜਾਂਦੇ ਹਨ। ਬਹੁਤ ਸਾਰੇ ਦੇਸ਼ਾਂ ਦੇ ਮੁਕਾਬਲੇ ਅੱਜ ਨੌਜਵਾਨ ਪੀੜ੍ਹੀ ਕੈਨੇਡਾ ਜਾਣਾ ਵਧੇਰੇ ਪਸੰਦ ਕਰਦੀ ਹੈ।ਦੱਸ ਦਈਏ ਕਿ ਹੁਣ ਕਨੇਡਾ ਚ ਭਾਣਾ ਚ ਪੰਜਾਬੀ ਮੁੰਡੇ ਦੀ ਜਿੰਦਗੀ ਚਲੀ ਗਈ ਹੈ ਜਿਸ ਨਾਲ ਦੇਸ਼-ਵਿਦੇਸ਼ ਵਿੱਚ ਸੋਗ ਹੈ। ਕੈਨੇਡਾ ਦੀ ਧਰਤੀ ਤੇ ਜਿੱਥੇ ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਆਪਣੇ ਉਜਵਲ ਭਵਿੱਖ ਦੇ ਸੁਪਨੇ ਲੈ ਕੇ ਪੜ੍ਹਾਈ ਕਰਨ ਲਈ ਕੈਨੇਡਾ ਦੀ ਧਰਤੀ ਤੇ ਪੈਰ ਰੱਖਦੇ ਹਨ। ਉੱਥੇ ਹੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ ਰਾਤ ਦੀ ਮਿਹਨਤ ਤੋਂ ਬਾਅਦ ਆਪਣੀ ਕਾਮਯਾਬੀ ਵੱਲ ਵਧਦੇ ਹਨ।

ਇਸ ਦੌਰਾਨ ਹੀ ਪੰਜਾਬੀ ਨੌਜਵਾਨਾਂ ਨਾਲ ਹੋਣ ਵਾਲੀਆਂ ਹੋਣੀਆਂ ਲਗਾਤਾਰ ਵੱਧ ਰਹੀਆਂ ਹਨ।।ਦੱਸ ਦਈਏ ਕਿ ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਪੰਜਾਬ ਦੇ ਲਹਿਰਾ ਗਾਗਾ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਨੌਜਵਾਨ ਮਨਦੀਪ ਸਿੰਘ ਦੀ ਕੈਨੇਡਾ ਵਿੱਚ ਪੂਰੇ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਨੌਜਵਾਨ ਦਾ ਵਿਆਹ ਜਿਥੇ 19 ਦਸੰਬਰ 2019 ਵਿੱਚ ਹੋਇਆ ਸੀ, ਉੱਥੇ ਹੀ ਇਹ ਨੌਜਵਾਨ ਪਿਛਲੇ 3 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪੜਾਈ ਕਰਨ ਲਈ ਲੈ ਰਿਹਾ ਸੀ। ਦੱਸਿਆ ਕਿ ਇਹ ਹੈ ਕਿ ਨੌਜਵਾਨ ਮਨਦੀਪ ਸਿੰਘ ਦੇ ਚਲੇ ਜਾਣ ਦਾ ਕਾਰਨ ਦਿਲ ਦਾ ਦੌ ਰਾ ਪੈਣਾ ਹੈ ।

ਪੁੱਤਰ ਦੀ ਖਬਰ ਮਿਲਦੇ ਹੀ ਪੰਜਾਬ ਵਿੱਚ ਪਰਵਾਰਕ ਮੈਂਬਰਾਂ ਦਾ ਔਖਾ ਹੋ ਗਿਆ ਹੈ। ਉੱਥੇ ਹੀ ਇਸ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਪੁੱਤਰ ਦੀ ਬਾਡੀ ਨੂੰ ਜਲਦ ਭਾਰਤ ਲਿਆਂਦੇ ਜਾਣ ਲਈ ਪੰਜਾਬ ਸਰਕਾਰ ਕੋਲ ਅਪੀਲ ਲਗਾਈ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਬਹੁਤ ਸਾਰੇ ਪੰਜਾਬੀ ਨੌਜਵਾਨ ਬਾਹਰਲੇ ਮੁਲਕਾਂ ਚ ਰੱਬ ਨੂੰ ਪਿਆਰੇ ਹੋ ਗਏ ਹਨ।।

Leave a Reply

Your email address will not be published.