Breaking News
Home / न्यूज़ (page 2)

न्यूज़

ਪਹਿਲੀ ਕੈਬਿਨੇਟ ਚ CM ਚੰਨੀ ਨੇ ਕੀਤੇ ਵੱਡੇ ਐਲਾਨ

ਵੱਡੀ ਖਬਰ ਆ ਰਹੀ ਹੈ ਪੰਜਾਬ ਸਰਕਾਰ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਲੋਕਾਂ ਦੀ ਸਰਕਾਰ ਤੱਕ ਸਿੱਧੀ ਪਹੁੰਚ ਲਈ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਹੋ ਰਹੀ ਕੈਬਨਿਟ ਦੀ ਪਲੇਠੀ ਮੀਟਿੰਗ ਵਿੱਚ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧਾਂ ਨੂੰ …

Read More »

ਕੈਪਟਨ ਵੱਲੋਂ ਲਾਏ DSP ਨੇ ਕੀਤਾ ਮੁੱਖ ਮੰਤਰੀ ਚੰਨੀ ਦਾ ਅਪਮਾਨ? ਦੇਖਲੋ ਪੂਰੀ ਵੀਡੀਓ

ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਠਿੰਡਾ ਫੇਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ। ਕੁਝ ਲੋਕ ਇਸ ਦੇ ਉਲਟ ਕੁਮੈਂਟ ਕਰ ਰਹੇ ਹਨ ਅਤੇ ਕੁਝ ਲੋਕ ਇਸ ਨੂੰ ਸਹਿਜ ਸੁਭਾਅ ਵਾਪਰੀ ਘਟਨਾ ਦੱਸ ਰਹੇ ਹਨ। …

Read More »

ਘਰੋਂ ਕਰਨ ਗਏ ielts ਮੁੰਡੇ ਕੁੜੀ ਨੂੰ ਹੋਇਆ ਪਿਆਰ ,ਜਦੋ ਕੁੜੀ ਦੇ ਭਰਾਵਾਂ ਨੂੰ ਪਤਾ ਲੱਗਿਆ ਤਾਂ ਹੋਇਆ ਇਹ ਕਾਂਡ

ਸੂਬੇ ਦੀ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰਖਵਾਲੀ ਕਰਦੀ ਹੈ। ਇਹ ਗੱਲ ਫ਼ਰੀਦਕੋਟ ਪੁਲੀਸ ਨੇ ਸੱਚ ਕਰ ਦਿਖਾਈ। ਜਦੋਂ ਕਿਸੇ ਮੁਖ਼ਬਰ ਦੀ ਇਤਲਾਹ ਤੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਦੀ ਜਾਨ ਬਚਾ ਲਈ ਗਈ। ਮਾਮਲਾ ਪ੍ਰੇਮ ਸਬੰਧਾਂ ਦਾ ਹੈ। ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਲੜਕੀ ਦਾ ਪਿਤਾ …

Read More »

ਭਾਰਤ ਬੰਦ ਨੂੰ ਲੈ ਮੋਦੀ ਸਰਕਾਰ ਨੇ ਅਜਿਹਾ ਫੈਸਲਾ

ਭਾਰਤ ਵਿੱਚ ਪਿਛਲੇ ਸਾਲ ਤੋਂ ਚੱਲ ਰਿਹਾ ਹੈ ਕਿਸਾਨੀ ਅੰਦੋਲਨ ਦੇਸ਼ ਦਾ ਇਕ ਅਹਿਮ ਮਾਮਲਾ ਬਣਿਆ ਹੋਇਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪਿਛਲੇ 10 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਅੰਦੋਲਨ ਜਾਰੀ ਰੱਖਿਆ ਗਿਆ ਹੈ ਅਤੇ ਇਸ ਦੇ ਬਾਵਜੂਦ ਵੀ ਸਰਕਾਰ ਇਨ੍ਹਾਂ …

Read More »

ਅੰਮ੍ਰਿਤਸਰ ਵਿਚ ਕਿਸਾਨਾਂ ਦਾ ਭਾਰੀ ਇਕੱਠ ਦੇਖ ਕੇ ਸਰਕਾਰਾਂ ਦੇ ਉਡੇ ਹੋਸ

ਸੰਯੁਕਤ ਕਿਸਾਨ ਮੋਰਚੇ ਵਲੋਂ ਕਾਫੀ ਸਮਾਂ ਪਹਿਲਾ ਤੋਂ ਹੀ 27 ਸਤੰਬਰ ਨੂੰ ਭਾਰਤ ਬੰਧ ਦੀ ਅਪੀਲ ਕਰ ਦਿੱਤੀ ਗਈ ਸੀ। ਅੱਜ ਉਹ ਦਿਨ ਆ ਗਿਆ ਹੈ। ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱਜ ਭਾਰਤ ਨੇ ਆਪਣਾ ਸਮਰਥਨ ਦਿੱਤਾ ਹੈ। ਹਾਲਾਂਕਿ, ਹਰ ਵਾਰ ਦੀ ਤਰ੍ਹਾਂ, ਇਸ ਵਾਰ ਵੀ ਸੰਯੁਕਤ …

Read More »

ਇੰਗਲੈਂਡ ਚ ਇਨ੍ਹਾਂ ਬੰਦਿਆਂ ਦੀ ਲੋੜ

ਵੱਡੀ ਖਬਰ ਆ ਰਹੀ ਹੈ ਇੰਗਲੈਂਡ ਤੋਂ ਜਾਣਕਾਰੀ ਅਨੁਸਾਰ ਸੁਣਨ ਨੂੰ ਖ਼ਬਰ ਜ਼ਰੂਰ ਹੈਰਾਨ ਕਰੇਗੀ ਪਰ ਇਹ ਸੱਚ ਹੈ ਕਿ ਇੰਗਲੈਂਡ ਵਿੱਚ ਇਸ ਵੇਲੇ ਹੈਵੀ ਡਰਾਈਵਰਾਂ ਦੀ ਭਾਰੀ ਕਮੀ ਹੋ ਗਈ ਹੈ ਜਿਸਦੇ ਚਲਦੇ ਪੈਟਰੋਲ ਦੇ ਟੈਂਕਰ ਨਾਂ ਪਹੁੰਚ ਸਕਣ ਕਾਰਣ ਇੰਗਲੈਂਡ ਦੇ ਪੰਪਾਂ ਤੇ ਤੇਲ ਦੀ ਕਮੀ ਹੋ ਗਈ …

Read More »

ਆਉਂਦੀ ਰੇਲ ਗੱਡੀ ਦੇ ਟ੍ਰੈਕ ‘ਤੇ ਰੋਕ ਲਈ ਕਿਸਾਨਾਂ ਨੇ, ਦੇਖੋ ਫਿਰ…

ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸਦੇ ਮੱਦੇਨਜ਼ਰ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸੇ ਵਿਚਾਲੇ ਕਿਸਾਨਾਂ ਵੱਲੋਂ ਜਲੰਧਰ ਵਿੱਚ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ, ਪਰ ਇਸ ਪ੍ਰਦਰਸ਼ਨ ਦੌਰਾਨ …

Read More »

ਪੰਜਾਬ ਬੰਦ ਨੂੰ ਲੈ ਕੇ ਪੰਜਾਬ ਦੇ CM ਨੇ ਕਿਹਾ ਮੈ ਵੀ ਕਿਸਾਨਾਂ ਦੇ ਨਾਲ ਹਾਂ ਤੇ ਮੈ ਵੀ ਮੋਰਚੇ ਤੇ ਜਰੂਰ ਆਓ

ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭਾਰਤ ਬੰਦ ਦੇ ਸੱਦੇ ਦੇ ਚੱਲਦਿਆਂ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਸਵੇਰ ਤੋਂ ਹੀ ਸੜਕਾਂ ਤੇ ਰੇਲ ਆਵਾਜਾਈ ਰੋਕੀ ਗਈ ਹੈ। ਭਾਰਤ ਬੰਦ ਦੌਰਾਨ ਕਿਸਾਨਾਂ ਵੱਲੋਂ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ।ਇਸ …

Read More »

ਪੰਜਾਬ ਪੁਲਿਸ ਦਾ ਪੇਪਰ ਦੇਣ ਗਈ ਕੁੜੀ ਨਾਲ ਪੁਲਿਸ ਮੁਲਾਜਮ ਨੇ ਕੀਤਾ ਅਜਿਹਾ ਕਾਂਡ

ਪੜ੍ਹੇ ਲਿਖੇ ਮੁੰਡੇ ਕੁੜੀਆਂ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸ ਰਹੇ ਹਨ। ਕਿਧਰੇ ਨੌਕਰੀ ਨਹੀਂ ਮਿਲ ਰਹੀ। ਨੌਕਰੀ ਹਾਸਲ ਕਰਨ ਲਈ ਦੂਰ ਦੂਰ ਤਕ ਟੈਸਟ ਦੇਣ ਜਾਣਾ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਜਿਸ ਤਰ੍ਹਾਂ ਦੇ ਹਾਲਾਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਬਾਰੇ ਉਹ ਹੀ ਜਾਣਦੇ ਹਨ। ਪੰਜਾਬ ਪੁਲਿਸ ਵਿਚ …

Read More »

ਦਲੇਰ ਮਹਿੰਦੀ ਨੇ ਨੂੰਹ ਰਾਣੀ ਨੂੰ ਦਿੱਤਾ ਇਹ ਖਾਸ ਤੋਹਫ਼ਾ

ਪੰਜਾਬੀ ਮਿਊਜ਼ਿਕ ਜਗਤ ਤੇ ਬਾਲੀਵੁੱਡ ਜਗਤ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ Daler Mehndi ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਦਲੇਰ ਮਹਿੰਦੀ ਨੇ ਆਪਣੀ ਨੂੰਹ ਰਾਣੀ ਨੂੰ ਨਵੀਂ ਥਾਰ ਗਿਫਟ ਕੀਤੀ ਹੈ। ਜਿਸ ਦੀਆਂ ਤਸਵੀਰਾਂ ਦਲੇਰ ਮਹਿੰਦੀ ਦੀ ਨੂੰਹ ਰਾਣੀ ਜੈਸਿਕਾ ਮਹਿੰਦੀ Jessica Mehndi ਨੇ ਆਪਣੇ ਸੋਸ਼ਲ ਮੀਡੀਆ …

Read More »